04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅੱਜ ਦੁਪਹਿਰ ਅਹਿਮ ਪ੍ਰੈਸ ਕਾਨਫ਼ਰੰਸ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਕਰਨਗੇ। ਜਾਣਕਾਰੀ ਅਨੁਸਾਰ ਮਾਨ ਸਰਕਾਰ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਵੱਡੇ ਐਲਾਨ ਕਰ ਸਕਦੀ ਹੈ।

ਅਜੀਤ ਡੈਸਕ 04-11-2026
ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਕਰਨਗੇ। ਜਾਣਕਾਰੀ ਅਨੁਸਾਰ ਮਾਨ ਸਰਕਾਰ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਵੱਡੇ ਐਲਾਨ ਕਰ ਸਕਦੀ ਹੈ। ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਮਿਲ ਸਕਦਾ ਹੈ।
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈ.ਡੀ. ਵਲੋਂ ਛਾਪੇਮਾਰੀ ਅਗਲੀ ਖ਼ਬਰ ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਨੇ ਕੈਨੇਡਾ ਦੀ ਸੰਸਦ ਵਿਚ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ