ਨਵੀਂ ਦਿੱਲੀ, 4 ਨਵੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਆਪਣੇ ਨਿਵਾਸ ਸਥਾਨ ਤੋਂ ਪੰਜਾਬ ਲਈ ਰਵਾਨਾ ਹੋ ਗਏ ਹਨ। ਰਾਹੁਲ ਗਾਂਧੀ ਅੱਜ ਪੰਜਾਬ ਦੇ ਸੰਗਰੂਰ ਵਿਚ ਕਾਂਗਰਸ ਦੀ 'ਇਨਸਾਫ਼ ਰੈਲੀ' ਨੂੰ ਸੰਬੋਧਨ ਕਰਨਗੇ।
ਤਾਜ਼ਾ ਖ਼ਬਰਾਂ
Free
ਪੰਜਾਬ ’ਚ ਰੈਲੀ ਲਈ ਰਵਾਨਾ ਹੋਏ ਰਾਹੁਲ ਗਾਂਧੀ
ਨਵੀਂ ਦਿੱਲੀ, 4 ਨਵੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਆਪਣੇ ਨਿਵਾਸ ਸਥਾਨ ਤੋਂ ਪੰਜਾਬ ਲਈ ਰਵਾਨਾ ਹੋ ਗਏ ਹਨ। ਰਾਹੁਲ ਗਾਂਧੀ ਅੱਜ ਪੰਜਾਬ ਦੇ ਸੰਗਰੂਰ ਵਿਚ ਕਾਂਗਰਸ ਦੀ 'ਇਨਸਾਫ਼ ਰੈਲੀ' ਨੂੰ ਸੰਬੋਧਨ ਕਰਨਗੇ।
ਅਜੀਤ ਡੈਸਕ
04-11-2026