ਐਸ.ਏ. ਐਸ. ਨਗਰ, 4 ਨਵੰਬਰ, (ਤਰਵਿੰਦਰ ਸਿੰਘ ਬੈਨੀਪਾਲ) -ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ 5ਵੀਂ ਪੁਜੀਸ਼ਨ ਲਈ ਚੀਨ ਤੇ ਬੰਗਲਾਦੇਸ਼ ਵਿਚਕਾਰ ਮੁਕਾਬਲਾ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੋਹਾਲੀ ਵਿਖੇ ਸ਼ੁਰੂ ਹੋ ਗਿਆ ਹੈ। ਸਟੇਡੀਅਮ ਵਿਚ ਦਰਸ਼ਕਾਂ ਦੀ ਗਿਣਤੀ ਨਾ ਦੇ ਬਰਾਬਰ ਹੈ। ਜ਼ਿਕਰਯੋਗ ਹੈ ਕਿ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੋਹਾਲੀ ਵਿਖੇ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਮੈਚ ਖੇਡੇ ਜਾ ਰਹੇ ਹਨ।
ਤਾਜ਼ਾ ਖ਼ਬਰਾਂ
Free
ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ 5ਵੀਂ ਪੁਜੀਸ਼ਨ ਲਈ ਚੀਨ ਤੇ ਬੰਗਲਾਦੇਸ਼ ਵਿਚਕਾਰ ਮੁਕਾਬਲਾ ਸ਼ੁਰੂ
ਐਸ.ਏ. ਐਸ. ਨਗਰ, 4 ਨਵੰਬਰ, (ਤਰਵਿੰਦਰ ਸਿੰਘ ਬੈਨੀਪਾਲ) -ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ 5ਵੀਂ ਪੁਜੀਸ਼ਨ ਲਈ ਚੀਨ ਤੇ ਬੰਗਲਾਦੇਸ਼ ਵਿਚਕਾਰ ਮੁਕਾਬਲਾ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੋਹਾਲੀ ਵਿਖੇ ਸ਼ੁਰੂ ਹੋ ਗਿਆ ਹੈ।
ਅਜੀਤ ਡੈਸਕ
04-11-2026