04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

84 ਪੀੜਤਾਂ ਨੇ ਲਗਾਏ ਰਾਹੁਲ ਗਾਂਧੀ ਵਾਪਸ ਜਾਓ ਦੇ ਨਾਅਰੇ

ਸੰਗਰੂਰ, 4 ਨਵੰਬਰ- ਰਾਹੁਲ ਗਾਂਧੀ ਦੇ ਆਉਣ ਤੋਂ ਪਹਿਲਾਂ 84 ਦੰਗਾ ਪੀੜਤਾਂ ਨੇ ਰਾਹੁਲ ਗਾਂਧੀ ਦਾ ਵਿਰੋਧ ਕੀਤਾ ਤੇ ਕਾਲੀਆਂ ਝੰਡੀਆਂ ਤੇ ਹੱਥਾਂ ਵਿੱਚ ਤਖਤੀਆਂ ਫੜ ਕੇ ਰਾਹੁਲ ਗਾਂਧੀ ਵਾਪਸ ਜਾਓ ਦੇ ਨਾਅਰੇ ਲਗਾਏ।

ਅਜੀਤ ਡੈਸਕ 04-11-2026

ਸੰਗਰੂਰ, 4 ਨਵੰਬਰ- ਰਾਹੁਲ ਗਾਂਧੀ ਦੇ ਆਉਣ ਤੋਂ ਪਹਿਲਾਂ 84 ਦੰਗਾ ਪੀੜਤਾਂ ਨੇ ਰਾਹੁਲ ਗਾਂਧੀ ਦਾ ਵਿਰੋਧ ਕੀਤਾ ਤੇ ਕਾਲੀਆਂ ਝੰਡੀਆਂ ਤੇ ਹੱਥਾਂ ਵਿੱਚ ਤਖਤੀਆਂ ਫੜ ਕੇ ਰਾਹੁਲ ਗਾਂਧੀ ਵਾਪਸ ਜਾਓ ਦੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਅਦ ਵੀ ਸਾਨੂੰ ਇਨਸਾਫ਼ ਨਹੀਂ ਮਿਲਿਆ ਹੈ ਤੇ ਨਾ ਹੀ ਗਾਂਧੀ ਪਰਿਵਾਰ ਨੇ ਅਜੇ ਤੱਕ ਨਹੀਂ ਕੋਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਿਹਾ ਸੀ ਕਿ ਨਵੰਬਰ ਦੇ ਮਹੀਨੇ ਰੈਲੀਆਂ ਨਾ ਕਰੋ। ਰਾਹੁਲ ਗਾਂਧੀ ਦੇ ਭਾਸ਼ਣ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਨੇ ਦੰਗਾ ਪੀੜਤਾਂ ਨੂੰ ਡਿਟੇਨ ਕਰ ਲਿਆ। 

ਪਿਛਲੀ ਖ਼ਬਰ ਇਕ ਪ੍ਰਭਾਵਸ਼ਾਲੀ ਸ਼ਖ਼ਸੀਅਤ ਸਨ ਸਿੱਧੂ ਮੂਸੇਵਾਲਾ- ਰਾਹੁਲ ਗਾਂਧੀ ਅਗਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ 5ਵੀਂ ਪੁਜੀਸ਼ਨ ਲਈ ਚੀਨ ਤੇ ਬੰਗਲਾਦੇਸ਼ ਵਿਚਕਾਰ ਮੁਕਾਬਲਾ ਸ਼ੁਰੂ