05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਡੀ.ਏ. ਮਾਮਲੇ ਚ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦੋਵੇਂ ਮਾਣਹਾਨੀ ਦੇ ਮਾਮਲਿਆਂ 'ਤੇ ਲਗਾਈ ਰੋਕ

ਨਵੀਂ ਦਿੱਲੀ, 5 ਨਵੰਬਰ - ਸੁਪਰੀਮ ਕੋਰਟ ਨੇ ਡੀ.ਏ. ਮਾਮਲੇ ਵਿਚ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਡੀਏ ਨਾਲ ਸੰਬੰਧਿਤ ਦੋਵੇਂ ਮਾਣਹਾਨੀ ਦੇ ਮਾਮਲਿਆਂ...

ਅਜੀਤ ਡੈਸਕ 05-11-2026

ਨਵੀਂ ਦਿੱਲੀ, 5 ਨਵੰਬਰ  - ਸੁਪਰੀਮ ਕੋਰਟ ਨੇ ਡੀ.ਏ. ਮਾਮਲੇ ਵਿਚ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਡੀਏ ਨਾਲ ਸੰਬੰਧਿਤ ਦੋਵੇਂ ਮਾਣਹਾਨੀ ਦੇ ਮਾਮਲਿਆਂ 'ਤੇ ਰੋਕ ਲਗਾ ਦਿੱਤੀ ਹੈ।ਅਪਰਾਧਿਕ ਮਾਣਹਾਨੀ ਅਤੇ ਸਿਵਲ ਮਾਣਹਾਨੀ ਦੀਆਂ ਕਾਰਵਾਈਆਂ 'ਤੇ ਰੋਕ ਲਗਾ ਦਿੱਤੀ ਗਈ ਹੈ।ਦੋਵਾਂ ਮਾਮਲਿਆਂ ਵਿਚ ਪੰਜਾਬ ਸਰਕਾਰ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੀ ਜਾਵੇਗੀ।ਪੰਜਾਬ ਸਰਕਾਰ ਨੂੰ 1 ਦਸੰਬਰ ਤੱਕ ਆਪਣੀ ਲਿਕਵੀਡੇਸ਼ਨ ਯੋਜਨਾ ਦੇ ਵੇਰਵੇ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।31 ਮਾਰਚ ਤੱਕ ਕਰਮਚਾਰੀਆਂ ਨੂੰ ਬਕਾਇਆ ਅਦਾਇਗੀਆਂ ਬਾਰੇ ਪੰਜਾਬ ਸਰਕਾਰ ਤੋਂ ਜਾਣਕਾਰੀ ਮੰਗੀ ਗਈ ਹੈ।

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਮਨੀ ਲਾਂਡਰਿੰਗ ਮਾਮਲੇ ਚ ਮੁਹੰਮਦ ਆਜ਼ਮ ਖ਼ਾਨ ਦੀ ਅਰਜ਼ੀ ਇਲਾਹਾਬਾਦ ਹਾਈ ਕੋਰਟ ਚ ਤਬਦੀਲ ਅਗਲੀ ਖ਼ਬਰ ਲੱਖੇ ਤੇ ਸ਼ੇਰੋਂ ਦੀ ਜਮਾਨਤ ਨਹੀਂ ਕਰਵਾਵਾਂਗੇ, ਕੇਸ ਡਿਸਚਾਰਜ ਕਰੋ – ਐਡਵੋਕੇਟ ਖਾਰਾ