05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਾਭਾ ਜੇਲ੍ਹ ’ਚੋਂ ਰਿਹਾਅ ਹੋ ਕੇ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਮਾਨਸਾ ਧਰਨੇ ’ਚ ਪਹੁੰਚੇ

ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)–ਨਾਭਾ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਮਾਨਸਾ ਵਿਖੇ ਚੱਲ ਰਹੇ ਧਰਨੇ ਵਿਚ ਪਹੁੰਚੇ। ਉਨ੍ਹਾਂ ਦੇ ਧਰਨੇ ਵਿਚ ਪਹੁੰਚਣ ’ਤੇ ਧਰਨਾਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ...

ਅਜੀਤ ਡੈਸਕ 05-11-2026
ਧਰਨਾਕਾਰੀਆਂ ਵਲੋਂ ਕੀਤਾ ਗਿਆ ਨਿੱਘਾ ਸਵਾਗਤ, ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ
ਮਾਨਸਾ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)–ਨਾਭਾ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਮਾਨਸਾ ਵਿਖੇ ਚੱਲ ਰਹੇ ਧਰਨੇ ਵਿਚ ਪਹੁੰਚੇ। ਉਨ੍ਹਾਂ ਦੇ ਧਰਨੇ ਵਿਚ ਪਹੁੰਚਣ ’ਤੇ ਧਰਨਾਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਧਰਨਾਕਾਰੀਆਂ ਨੇ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਲੱਖਾ ਸਿਧਾਣਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਆਪਣੇ ਵਿਚਾਰ ਵੀ ਸਾਂਝੇ ਕੀਤੇ। 

ਪਿਛਲੀ ਖ਼ਬਰ ਭਾਰਤ ਨੇ ਜਪਾਨ ਨੂੰ 4-1 ਨਾਲ ਹਰਾ ਕੇ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਅਗਲੀ ਖ਼ਬਰ ਸੋਸ਼ਲ ਮੀਡੀਆ ’ਤੇ ਉੱਠੀ ਲੋਕਾਂ ਦੀ ਆਵਾਜ਼ ’ਤੇ ਵਿਧਾਇਕ ਧਾਲੀਵਾਲ ਨੇ ਬਣਵਾਈ ਬੂੜੇਵਾਲੀ ਦੀ ਸੜਕ