08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਕੈਂਸਰ-ਰੋਧੀ ਦਵਾਈਆਂ ਦੀਆਂ ਵੱਧ ਤੋਂ ਵੱਧ ਪ੍ਰਚੂਨ ਕੀਮਤਾਂ ਅੱਜ ਤੋਂ ਲਾਗੂ

ਨਵੀਂ ਦਿੱਲੀ, 9 ਨਵੰਬਰ - ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਵੱਧ ਤੋਂ ਵੱਧ ਪ੍ਰਚੂਨ ਕੀਮਤਾਂ (ਐਮ.ਆਰ.ਪੀ.) ਅੱਜ ਤੋਂ ਲਾਗੂ ਹੋ ਗਈਆਂ...

ਅਜੀਤ ਡੈਸਕ 09-11-2026

ਨਵੀਂ ਦਿੱਲੀ, 9 ਨਵੰਬਰ - ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਵੱਧ ਤੋਂ ਵੱਧ ਪ੍ਰਚੂਨ ਕੀਮਤਾਂ  (ਐਮ.ਆਰ.ਪੀ.) ਅੱਜ ਤੋਂ ਲਾਗੂ ਹੋ ਗਈਆਂ ਹਨ। 'ਟਰੇਡ ਮਾਰਜਿਨ ਰੈਸ਼ਨਲਾਈਜ਼ੇਸ਼ਨ' (ਟੀ.ਐਮ.ਆਰ.) ਦੇ ਤਹਿਤ, 137 ਗੈਰ-ਨਿਰਧਾਰਤ ਕੈਂਸਰ-ਰੋਧੀ ਦਵਾਈਆਂ 'ਤੇ ਵਪਾਰਕ ਮਾਰਜਿਨ ਨੂੰ ਐਮ.ਆਰ.ਪੀ. ਦੇ 30% ਤੱਕ ਸੀਮਤ ਕਰ ਦਿੱਤਾ ਗਿਆ ਹੈ। ਹੁਣ ਦੇਸ਼ ਭਰ ਵਿਚ 1,364 ਦਵਾਈਆਂ ਦੇ ਫਾਰਮੂਲੇਸ਼ਨਾਂ ਦੀਆਂ ਕੀਮਤਾਂ ਘੱਟ ਗਈਆਂ ਹਨ।

ਪਿਛਲੀ ਖ਼ਬਰ ਏਮਜ਼ ਚ ਦੀਵਾਲੀ ਨਾਲ ਸੰਬੰਧਿਤ ਸੱਟਾਂ ਦੇ 42 ਮਾਮਲੇ ਆਏ ਸਾਹਮਣੇ ਅਗਲੀ ਖ਼ਬਰ ਗਲ ਵਿਚ ਪਟਾਕਾ ਵੱਜਣ ਕਾਰਨ 14 ਸਾਲਾ ਬੱਚੇ ਦੀ ਦਰਦਨਾਕ ਮੌਤ