10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਰਿਸ਼ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ

ਹੈਮਿਲਟਨ, 10 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਤੀਜਾ ਇਕਦਿਨਾਂ ਮੈਚ ਅੱਜ ਹੈਮਿਲਟਨ ਵਿਖੇ ਹੋਣਾ ਸੀ, ਪਰ ਮੀਂਹ ਕਾਰਨ ਮੈਚ ਇਕ ਵੀ...

ਅਜੀਤ ਡੈਸਕ 10-11-2026

ਹੈਮਿਲਟਨ, 10 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਤੀਜਾ ਇਕਦਿਨਾਂ ਮੈਚ ਅੱਜ ਹੈਮਿਲਟਨ ਵਿਖੇ ਹੋਣਾ ਸੀ, ਪਰ ਮੀਂਹ ਕਾਰਨ ਮੈਚ ਇਕ ਵੀ ਗੇਂਦ ਸੁੱਟੇ ਬਿਨਾਂ ਰੱਦ ਕਰ ਦਿੱਤਾ ਗਿਆ। ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਸੀ। ਪਰ ਮੀਂਹ ਕਾਰਨ ਮੈਚ ਸ਼ੁਰੂ ਨਹੀਂ ਹੋ ਸਕਿਆ। ਮੈਚ ਰੱਦ ਹੋਣ ਦੇ ਨਾਲ ਹੀ ਭਾਰਤ ਦੀ ਟੀਮ ਹੁਣ ਲੜੀ ਨਹੀਂ ਹਾਰੇਗੀ। ਜੇ ਅਗਲੇ 2 ਮੈਚ ਨਿਊਜ਼ੀਲੈਂਡ ਦੀ ਟੀਮ ਜਿੱਤ ਵੀ ਲੈਂਦੀ ਹੈ ਤਾਂ ਲੜੀ ਬਰਾਬਰ ਰਹੇਗੀ।

ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਅਤੇ ਬੀ.ਐਸ.ਐਫ. ਵਲੋਂ 3 ਪਿਸਤੌਲ ਤੇ 2 ਕਿਲੋ ਦੇ ਕਰੀਬ ਹੈਰੋਇਨ ਬਰਾਮਦ ਅਗਲੀ ਖ਼ਬਰ ਇੰਸਟਾਗ੍ਰਾਮ 'ਤੇ 'ਮਿਸ ਯੂ ਭਾਈ' ਪੋਸਟ ਪਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ