10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਆਈ. ਐੱਸ. ਐੱਸ. ਐੱਫ. ਵਿਸ਼ਵ ਚੈਂਪੀਅਨਸ਼ਿਪ: ਮਨੂ ਤੇ ਈਸ਼ਾ ਓਲੰਪਿਕ ਕੋਟਾ ਹਾਸਲ ਕਰਨ ਤੋਂ ਖੁੰਝੀਆਂ

ਦੋਹਾ, 10 ਨਵੰਬਰ (ਪੀ.ਟੀ.ਆਈ.)-ਭਾਰਤੀ ਨਿਸ਼ਾਨੇਬਾਜ਼ਾਂ ਨੇ ਆਈ. ਐੱਸ. ਐੱਸ .ਐੱਫ. ਵਿਸ਼ਵ ਚੈਂਪੀਅਨਸ਼ਿਪ ’ਚ ਮਹਿਲਾਵਾਂ ਦੇ 25 ਮੀਟਰ ਪਿਸਟਲ ਮੁਕਾਬਲੇ ਦਾ ਟੀਮ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ...

ਅਜੀਤ ਡੈਸਕ 10-11-2026

ਦੋਹਾ, 10 ਨਵੰਬਰ (ਪੀ.ਟੀ.ਆਈ.)-ਭਾਰਤੀ ਨਿਸ਼ਾਨੇਬਾਜ਼ਾਂ ਨੇ ਆਈ. ਐੱਸ. ਐੱਸ .ਐੱਫ. ਵਿਸ਼ਵ ਚੈਂਪੀਅਨਸ਼ਿਪ ’ਚ ਮਹਿਲਾਵਾਂ ਦੇ 25 ਮੀਟਰ ਪਿਸਟਲ ਮੁਕਾਬਲੇ ਦਾ ਟੀਮ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ।

ਹਾਲਾਂਕਿ ਵਿਅਕਤੀਗਤ ਫਾਈਨਲ ’ਚ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਈਸ਼ਾ ਸਿੰਘ ਤਗਮਾ ਜਿੱਤਣ ਦੇ ਨਾਲ-ਨਾਲ 2028 ਲਾਸ ਏਂਜਲਸ ਓਲੰਪਿਕ ਦਾ ਕੋਟਾ ਹਾਸਲ ਕਰਨ ਤੋਂ ਵੀ ਖੁੰਝ ਗਈਆਂ।

ਵਿਅਕਤੀਗਤ ਫਾਈਨਲ ’ਚ ਈਸ਼ਾ ਸਿੰਘ ਅੱਠਵੇਂ ਤੇ ਆਖਰੀ ਸਥਾਨ ’ਤੇ ਰਹੀ, ਜਦਕਿ 2 ਵਾਰ ਦੀ ਓਲੰਪਿਕ ਕਾਂਸੀ ਤਗਮਾ ਜੇਤੂ ਮਨੂ ਭਾਕਰ ਬਹੁਤ ਥੋੜ੍ਹੇ ਫਰਕ ਨਾਲ ਤਗਮਾ ਜਿੱਤਣ ਤੋਂ ਖੁੰਝ ਕੇ ਚੌਥੇ ਸਥਾਨ ’ਤੇ ਰਹੀ।   

ਪਿਛਲੀ ਖ਼ਬਰ ਵ੍ਹਾਈਟ ਹਾਊਸ ’ਚ ਡੋਨਾਲਡ ਟਰੰਪ ਨਾਲ ਦੀਵਾਲੀ ਮਨਾਉਣ ਪਹੁੰਚੀ ਡਾ. ਰੂਬੀ ਢੱਲਾ, ਵਿਸ਼ੇਸ਼ ਮਹਿਮਾਨ ਵਜੋਂ ਮਿਲਿਆ ਸੱਦਾ ਅਗਲੀ ਖ਼ਬਰ ਪੰਜਾਬੀ ਬੋਲੀ ਦੀ ਹਿਤੈਸ਼ੀ ਪਰਮ ਸੰਧਾਵਾਲੀਆ ਦਾ ਸਾਊਥਾਲ ਵਿਖੇ ਦਿਹਾਂਤ