11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਫੁੱਟਬਾਲ ਖਿਡਾਰੀ ਦਾ ਬੇਰਹਿਮੀ ਨਾਲ ਕਤਲ

ਲੋਹਟਬੱਦੀ (ਲੁਧਿਆਣਾ), 11 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਅਧੀਨ ਥਾਣਾ ਜੋਧਾਂ ਦੇ ਪਿੰਡ ਲਤਾਲਾ ਵਿਖੇ ਦੇਰ ਰਾਤ ਇਕ...

ਅਜੀਤ ਡੈਸਕ 11-11-2026

ਲੋਹਟਬੱਦੀ (ਲੁਧਿਆਣਾ), 11 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਅਧੀਨ ਥਾਣਾ ਜੋਧਾਂ ਦੇ ਪਿੰਡ ਲਤਾਲਾ ਵਿਖੇ ਦੇਰ ਰਾਤ ਇਕ ਨੌਜਵਾਨ ਫੁੱਟਬਾਲ ਖਿਡਾਰੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਿਕ ਖਿਡਾਰੀ ਕਰਨਵੀਰ ਸਿੰਘ ਉਰਫ ਗੋਪੀ ਪੁੱਤਰ ਬਿੰਦਰ ਸਿੰਘ ਦੇਰ ਰਾਤ ਕਰੀਬ 8:30 ਵਜੇ ਆਪਣੇ ਘਰ ਤੋਂ ਬਾਹਰ ਕਿਸੇ ਕੰਮ ਲਈ ਗਿਆ ਸੀ, ਜੋ ਕਿ ਦੇਰ ਰਾਤ ਤੱਕ ਵਾਪਸ ਘਰ ਨਾ ਆਇਆ। ਮਾਪਿਆਂ ਨੇ ਜਦੋਂ ਉਸ ਦੀ ਭਾਲ਼ ਕੀਤੀ ਤਾਂ ਉਹ ਕਿਤੇ ਨਾ ਮਿਲਿਆ। ਇਸ ਦਰਮਿਆਨ ਉਨ੍ਹਾਂ ਨੂੰ ਰਾਤ ਦੇ 2 ਵਜੇ ਉਸ ਦੀ ਲਾਸ਼ ਪਿੰਡ ਦੇ ਪਾਰਕ ਨਜ਼ਦੀਕ ਸਮਸ਼ਾਨਘਾਟ ‘ਚੋਂ ਮਿਲੀ, ਜਿਸ ਦੇ ਸਰੀਰ ‘ਤੇ ਕਾਫ਼ੀ ਟੱਕ ਲੱਗੇ ਹੋਏ ਸਨ। ਇਸਸੰਬੰਧੀ ਪੁਲਿਸ ਕਾਰਵਾਈ ਕਰ ਰਹੀ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਯੂਨਾਈਟਡ ਅਕਾਲੀ ਦਲ ਅਤੇ ਹੋਰ ਜਥੇਬੰਦੀਆਂ ਵਲੋਂ ਸਾਂਝੇ ਮੰਚ ਦਾ ਐਲਾਨ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਹੋਣ ਵਾਲੇ ਗੁਰਮਤਿ ਸਮਾਗਮ ਸਬੰਧੀ ਸਬ ਕਮੇਟੀ ਦੀ ਇਕੱਤਰਤਾ