11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕੁਲਗਾਮ ’ਚ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਨੂੰ 'ਹਾਈ ਅਲਰਟ' 'ਤੇ

ਸ੍ਰੀਨਗਰ, 11 ਨਵੰਬਰ - ਕੁਲਗਾਮ ਵਿੱਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕਟੜਾ ਵਿੱਚ ਸੁਰੱਖਿਆ ਨੂੰ 'ਹਾਈ ਅਲਰਟ' 'ਤੇ ਰੱਖਿਆ ਗਿਆ...

ਅਜੀਤ ਡੈਸਕ 11-11-2026

ਸ੍ਰੀਨਗਰ, 11 ਨਵੰਬਰ - ਕੁਲਗਾਮ ਵਿਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕਟੜਾ ਵਿਚ ਸੁਰੱਖਿਆ ਨੂੰ 'ਹਾਈ ਅਲਰਟ' 'ਤੇ ਰੱਖਿਆ ਗਿਆ ਹੈ। 
ਅੱਜ ਦੁਪਹਿਰ ਦੋ ਅਣਪਛਾਤੇ ਹਮਲਾਵਰਾਂ ਨੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਾਕੇ 'ਤੇ ਡਿਊਟੀ 'ਤੇ ਤਾਇਨਾਤ ਸੀ.ਆਰ.ਪੀ.ਐਫ. ਜਵਾਨਾਂ 'ਤੇ ਗੋਲੀਬਾਰੀ ਕੀਤੀ। ਇਹ ਘਟਨਾ ਦੁਪਹਿਰ 2:15 ਵਜੇ ਦੇ ਕਰੀਬ ਵਾਪਰੀ। ਦੋ ਜਵਾਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਅਨੰਤਨਾਗ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਅੱਤਵਾਦੀ ਹਮਲਾ ਗਸ਼ਤ ਦੌਰਾਨ ਹੋਇਆ। ਹਮਲੇ ਤੋਂ ਬਾਅਦ ਅੱਤਵਾਦੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ।

ਪਿਛਲੀ ਖ਼ਬਰ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਦੇਖਦੇ ਹੋਏ ਵਿਰੋਧੀ ਪਾਰਟੀਆਂ ਕੋਲ ਕੋਈ ਸਾਰਥਕ ਏਜੰਡਾ ਨਹੀਂ - ਬਲਤੇਜ ਪੰਨੂ ਅਗਲੀ ਖ਼ਬਰ ਜਨਤਕ ਸਥਾਨ 'ਤੇ ਹਥਿਆਰਾਂ ਦਾ ਪ੍ਰਚਾਰ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਕੈਫੇ 'ਤੇ ਛਾਪੇਮਾਰੀ, ਦੋ ਸ਼ੱਕੀ ਗ੍ਰਿਫ਼ਤਾਰ