ਚੰਡੀਗੜ੍ਹ, 11 ਨਵੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਰਾਜਪਾਲ ਦੇ ਹੁਕਮਾਂ ਨਾਲ ਪੱਤਰ ਜਾਰੀ ਕਰ ਕੇ 13 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਜਿਨ੍ਹਾਂ ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਾਏ ਹਨ ਉਨ੍ਹਾਂ ਵਿਚ ਜੋਤੀ ਬਾਲਾ ਮੱਟੂ, ਪੀ.ਸੀ.ਐਸ. (2012) ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਫ਼ਾਜ਼ਿਲਕਾ, ਮਨਜੀਤ ਸਿੰਘ ਚੀਮਾ, ਪੀ.ਸੀ.ਐਸ. (2014) ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਲੇਰਕੋਟਲਾ,
ਮਨਕਵਲ ਸਿੰਘ ਚਾਹਲ ਪੀ.ਸੀ.ਐਸ. (2016) ਰੀਜਨਲ ਟਰਾਂਸਪੋਰਟ ਅਫ਼ਸਰ ਲੁਧਿਆਣਾ ਨੂੰ ਵਾਧੂ ਚਾਰਜ ਰੀਜਨਲ ਟਰਾਂਸਪੋਰਟ ਅਥਾਰਟੀ ਜਲੰਧਰ, ਦੀਪਕ ਭਾਟੀਆ, ਪੀ.ਸੀ.ਐਸ. (2016) ਐੱਸ.ਡੀ.ਐਮ. ਗੁਰਦਾਸਪੁਰ (ਬਦਲੀ ਅਧੀਨ) ਨੂੰ ਐੱਸ.ਡੀ.ਐਮ. ਆਦਮਪੁਰ ਲਗਾਇਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 11 ਨਵੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਰਾਜਪਾਲ ਦੇ ਹੁਕਮਾਂ ਨਾਲ ਪੱਤਰ ਜਾਰੀ ਕਰ ਕੇ 13 ਪੀ.ਸੀ.ਐੱਸ. ਅਧਿਕਾਰੀਆਂ ਦੇ...
ਅਜੀਤ ਡੈਸਕ
11-11-2026