12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦਿੱਲੀ : ਡੰਪਰ ਟਰੱਕ ਅਤੇ ਆਟੋ-ਰਿਕਸ਼ਾ ਦੀ ਟੱਕਰ ਚ 3 ਮੌਤਾਂ, ਬੱਚੀ ਸਮੇਤ 5 ਜ਼ਖਮੀ

ਨਵੀਂ ਦਿੱਲੀ, 12 ਨਵੰਬਰ - ਦਿੱਲੀ ਦੇ ਸੋਨੀਆ ਵਿਹਾਰ ਵਿਚ ਪੁਸਤਾ ਨੰਬਰ 5 ਨੇੜੇ ਇਕ ਡੰਪਰ ਟਰੱਕ ਅਤੇ ਆਟੋ-ਰਿਕਸ਼ਾ ਦੀ ਟੱਕਰ ਹੋਣ ਕਾਰਨ ਵਾਪਰੇ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖਮੀ...

ਅਜੀਤ ਡੈਸਕ 12-11-2026

ਨਵੀਂ ਦਿੱਲੀ, 12 ਨਵੰਬਰ - ਦਿੱਲੀ ਦੇ ਸੋਨੀਆ ਵਿਹਾਰ ਵਿਚ ਪੁਸਤਾ ਨੰਬਰ 5 ਨੇੜੇ ਇਕ ਡੰਪਰ ਟਰੱਕ ਅਤੇ ਆਟੋ-ਰਿਕਸ਼ਾ ਦੀ ਟੱਕਰ ਹੋਣ ਕਾਰਨ ਵਾਪਰੇ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ। ਦਿੱਲੀ ਫਾਇਰ ਸਰਵਿਸ ਅਨੁਸਾਰ ਇਕ ਬੱਚੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਅਤੇ ਉਹ ਸੁਰੱਖਿਅਤ ਹੈ। 

ਪਿਛਲੀ ਖ਼ਬਰ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ 5 ਸਾਲ ਦੀ ਸਜ਼ਾ ਅਗਲੀ ਖ਼ਬਰ ਕਾਂਗਰਸ ਦੀ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦਾ ਆਗਾਜ਼ ਅੱਜ