ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਬੈਠਕ ਖ਼ਤਮ ਹੋ ਗਈ ਹੈ। ਹੁਣ ਸ਼ਾਮ 4 ਵਜੇ ਪੀ.ਏ.ਸੀ. ਦੀ ਬੈਠਕ ਹੋਵੇਗੀ। ਅਨੁਮਾਨ ਹੈ ਇਸ ਬੈਠਕ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਬਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰੇਗੀ।
ਤਾਜ਼ਾ ਖ਼ਬਰਾਂ
Free
ਭਗਵੰਤ ਮਾਨ ਦੀ ਕੇਜਰੀਵਾਲ ਦੇ ਨਾਲ ਬੈਠਕ ਹੋਈ ਖ਼ਤਮ
ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਬੈਠਕ ਖ਼ਤਮ ਹੋ ਗਈ ਹੈ। ਹੁਣ ਸ਼ਾਮ 4 ਵਜੇ ਪੀ.ਏ.ਸੀ. ਦੀ ਬੈਠਕ...
ਅਜੀਤ ਡੈਸਕ
12-11-2026