ਭੁਲੱਥ (ਕਪੂਰਥਲਾ), 12 ਨਵੰਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਮਾਰਕਿਟ ਕਮੇਟੀ ਦਫਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਪਿੰਡ ਭਦਾਸ ਦੇ ਇਕ ਗਰੀਬ ਕਿਸਾਨ ਸਤਵਿੰਦਰ ਸਿੰਘ ਵਲੋਂ 9 ਏਕੜ ਜਮੀਨ ਨਗਰ ਪੰਚਾਇਤ ਬੇਗੋਵਾਲ ਦੀ ਠੇਕੇ 'ਤੇ ਲੈ ਕੇ ਝੋਨੇ ਦੀ ਫ਼ਸਲ ਬੀਜੀ ਗਈ ਸੀ ਤੇ ਝੋਨੇ ਦੀ ਕਟਾਈ ਤੋਂ ਬਾਅਦ ਹੁਣ ਜਦੋਂ ਕਣਕ ਦੀ ਬਜਾਈ ਦਾ ਸਮਾਂ ਆਇਆ ਤਾਂ ਕੁਝ ਦਿਨਾਂ ਤੋਂ ਲਗਾਤਾਰ ਪੱਕੀ ਦਾਣਾ ਮੰਡੀ ਬੇਗੋਵਾਲ ਦੇ ਸੀਵਰੇਜ ਦਾ ਗੰਦਾ ਪਾਣੀ ਜਮੀਨ ਵਿਚ ਪੈ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਮਾਰਕਿਟ ਕਮੇਟੀ ਸਾਹਮਣੇ ਰੋਸ ਪ੍ਰਦਰਸ਼ਨ
ਭੁਲੱਥ (ਕਪੂਰਥਲਾ), 12 ਨਵੰਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਮਾਰਕਿਟ ਕਮੇਟੀ ਦਫਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਰੋਸ...
ਅਜੀਤ ਡੈਸਕ
12-11-2026