ਅੰਮ੍ਰਿਤਸਰ, 13 ਨਵੰਬਰ (ਰੇਸ਼ਮ ਸਿੰਘ)- ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ, ਜੋ ਇਸ ਵੇਲੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ, ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਇਕ ਦਿਨ ਦੀ ਪੈਰੋਲ ਮਿਲ ਗਈ ਹੈ। ਉਹ ਭਲਕੇ 14 ਨਵੰਬਰ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਮੌਕੇ ਸ਼ਾਮਿਲ ਹੋ ਰਹੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਵਲੋਂ ਸਾਂਝੀ ਕੀਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇਕ ਦਿਨ ਦੀ ਅੰਤਰਿਮ ਜ਼ਮਾਨਤ
ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇਕ ਦਿਨ ਦੀ ਅੰਤਰਿਮ ਜ਼ਮਾਨਤ
ਅਜੀਤ ਡੈਸਕ
13-11-2026