14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਛੱਠ ਪੂਜਾ ਦੇ ਮੱਦੇਨਜ਼ਰ ਨੋਇਡਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, 146 ਥਾਵਾਂ 'ਤੇ 2,500 ਪੁਲਿਸ ਮੁਲਾਜ਼ਮ ਤਾਇਨਾਤ

ਛੱਠ ਪੂਜਾ ਦੇ ਮੱਦੇਨਜ਼ਰ ਨੋਇਡਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, 146 ਥਾਵਾਂ 'ਤੇ 2,500 ਪੁਲਿਸ ਮੁਲਾਜ਼ਮ ਤਾਇਨਾਤ

ਅਜੀਤ ਡੈਸਕ 14-11-2026

ਨੋਇਡਾ14 ਨਵੰਬਰ - ਛੱਠ ਪੂਜਾ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਨੋਇਡਾ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਸ਼ਹਿਰ ਦੀਆਂ 146 ਵੱਖ-ਵੱਖ ਥਾਵਾਂ 'ਤੇ ਲਗਭਗ 2,500 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਪੁਲਿਸ ਅਧਿਕਾਰੀਆਂ ਅਨੁਸਾਰ ਤਿਉਹਾਰ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਪਿਛਲੀ ਖ਼ਬਰ ਮਾਈਕ੍ਰੋਸਾਫਟ ਨੇ ਗਲੋਬਲ ਆਊਟੇਜ ਤੋਂ ਬਾਅਦ ਮੰਗੀ ਮੁਆਫ਼ੀ, ਕਿਹਾ—ਸੇਵਾਵਾਂ ਦੀ ਬਹਾਲੀ ਵੱਡੇ ਪੱਧਰ 'ਤੇ ਜਾਰੀ ਅਗਲੀ ਖ਼ਬਰ ਕੁਲਗਾਮ ਅੱਤਵਾਦੀ ਹਮਲੇ ਨੂੰ ਨਾਕਾਮ ਕਰਨ ਵਾਲੇ ਜ਼ਖ਼ਮੀ ਜਵਾਨ ਦਾ CRPF ਮੁਖੀ ਨੇ ਪੁੱਛਿਆ ਹਾਲ-ਚਾਲ