ਅਲ ਅਮਰਾਤ (ਓਮਾਨ), 14 - ਏਸ਼ੀਆ ਕੱਪ 2026 ਦੇ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਰਿਵਾਇਤੀ ਵਿਰੋਧੀ ਪਾਕਿਸਤਾਨ ਨੂੰ ਇਕ ਵਿਕਟ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿਚ 337 ਦੌੜਾਂ ਬਣਾਈਆਂ ਤੇ ਭਾਰਤ ਨੂੰ 338 ਦੌੜਾਂ ਦਾ ਵਿਸ਼ਾਲ ਟੀਚਾ ਦਿੱਤਾ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਤ ਟੀਚਾ ਮੈਚ ਦੀ ਆਖ਼ਰੀ ਗੇਂਦ 'ਤੇ 9 ਵਿਕਟਾਂ ਦੇ ਨੁਕਸਾਨ ''ਤੇ ਹਾਸਲ ਕਰ ਲਿਆ।
ਤਾਜ਼ਾ ਖ਼ਬਰਾਂ
Free
ਪਾਕਿਸਤਾਨ ਨੂੰ ਹਰਾ ਕੇ ਭਾਰਤ ਬਣਿਆ ਅੰਡਰ-19 ਏਸ਼ੀਆ ਚੈਂਪੀਅਨ
ਅਲ ਅਮਰਾਤ (ਓਮਾਨ), 14 - ਏਸ਼ੀਆ ਕੱਪ 2026 ਦੇ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਰਿਵਾਇਤੀ ਵਿਰੋਧੀ ਪਾਕਿਸਤਾਨ ਨੂੰ ਇਕ ਵਿਕਟ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਟਾਸ ਜਿੱਤ ਕੇ ਪਾਕਿਸਤਾਨ ਨੇ...
ਅਜੀਤ ਡੈਸਕ
14-11-2026