16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੁਖਬੀਰ ਸਿੰਘ ਬਾਦਲ ਵਲੋਂ ਮੌੜ ਮੰਡੀ ਵਿਖੇ ਵਪਾਰੀਆਂ ਨਾਲ ਮੀਟਿੰਗ 12 ਵਜੇ

ਮੌੜ ਮੰਡੀ, (ਬਠਿੰਡਾ), 16 ਨਵੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਜ਼ਨ ਸੁਖਬੀਰ ਦਾ 'ਤੁਹਾਡੀ ਗੱਲ ਪੰਜਾਬ ਦਾ ਕੱਲ੍ਹ ' ਤਹਿਤ ਵਪਾਰੀਆਂ ਨਾਲ ਮੌੜ ਮੰਡੀ ਵਿਖੇ ਮੀਟਿੰਗ ਦੁਪਹਿਰ 12 ਵਜੇ ਹੋ ਰਹੀ ਹੈ।

ਅਜੀਤ ਡੈਸਕ 16-11-2026

ਮੌੜ ਮੰਡੀ, (ਬਠਿੰਡਾ), 16 ਨਵੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਜ਼ਨ ਸੁਖਬੀਰ ਦਾ 'ਤੁਹਾਡੀ ਗੱਲ ਪੰਜਾਬ ਦਾ ਕੱਲ੍ਹ ' ਤਹਿਤ ਵਪਾਰੀਆਂ ਨਾਲ ਮੌੜ ਮੰਡੀ ਵਿਖੇ ਮੀਟਿੰਗ ਦੁਪਹਿਰ 12 ਵਜੇ ਹੋ ਰਹੀ ਹੈ। ਇਸ ਮੌਕੇ ਹਲਕਾ ਇੰਚਾਰਜ ਜਨਮੇਜਾ ਸਿੰਘ ਸੇਖੋਂ ਅਤੇ ਲੋਕ ਸਭਾ ਬਠਿੰਡਾ ਦੇ ਇੰਚਾਰਜ ਅਕਾਸ਼ਦੀਪ ਸਿੰਘ ਮਿਡੂਖੇੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹਿਣਗੇ।

ਅਗਲੀ ਖ਼ਬਰ ਸੋਨੀਆ ਗਾਂਧੀ ਦੀ ਕਿਤਾਬ ਅੱਜ ਦਿੱਲੀ ਵਿਚ ਅਧਿਕਾਰਤ ਤੌਰ 'ਤੇ ਕੀਤੀ ਜਾਵੇਗੀ ਲਾਂਚ