17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਕਰਨਗੇ ਜ਼ਾਰੀ

ਡੀਗੜ੍ਹ, 17 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਜ਼ਾਰੀ ਕਰਨਗੇ । ਅੱਜ ਦੁਪਹਿਰ 2 ਵਜੇ ਵਰਚੁਅਲ ਪ੍ਰੈਸ ਕਾਨਫ਼ਰੈੱਸ...

ਅਜੀਤ ਡੈਸਕ 17-11-2026

ਚੰਡੀਗੜ੍ਹ, 17 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਜ਼ਾਰੀ ਕਰਨਗੇ  । ਅੱਜ ਦੁਪਹਿਰ 2 ਵਜੇ ਵਰਚੁਅਲ ਪ੍ਰੈਸ ਕਾਨਫ਼ਰੈੱਸ ਰਾਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਖੁਸ਼ਖਬਰੀਰੀ ਸਾਂਝੀ ਕੀਤੀ ਜਾਵੇਗੀ ।

ਪਿਛਲੀ ਖ਼ਬਰ ਸਿੱਖ ਭਾਈਚਾਰੇ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ, ਪ੍ਰਧਾਨ ਮੰਤਰੀ ਮੋਦੀ ਵਲੋਂ ਮਨੀਲਾ ਸਥਿਤ ਗੁਰਦੁਆਰੇ ਚ ਨਤਮਸਤਕ ਹੋ... ਅਗਲੀ ਖ਼ਬਰ ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ