ਚੰਡੀਗੜ੍ਹ, 17 ਨਵੰਬਰ - ਮਾਨ ਸਰਕਾਰ ਵਲੋਂ ‘No Cash, No Farmaish’ ਨੀਤੀ ਤਹਿਤ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਦੇਣ ਦੀ ਪਹਿਲਕਦਮੀ ਕੀਤੀ ਗਈ ਹੈ।19.25 ਲੱਖ ਆਨਲਾਈਨ ਅਰਜ਼ੀਆਂ ਦੀ ਡਿਜੀਟਲ ਅਤੇ ਪਾਰਦਰਸ਼ੀ ਢੰਗ ਨਾਲ ਪੜਤਾਲ ਕੀਤੀ ਗਈ ਹੈ। ਈ-ਸ਼ਰਮ ਪੋਰਟਲ ’ਤੇ ਰਜਿਸਟਰਡ 3.9 ਲੱਖ ਗੈਰ-ਸੰਗਠਿਤ ਕਾਮਿਆਂ ਨੂੰ ਵੀ ਰਾਸ਼ਨ ਕਾਰਡ ਮਿਲਣਗੇ। ਅਗਲੇ 10 ਤੋਂ 15 ਦਿਨਾਂ ਵਿਚ ਹੋਰ ਲਾਭਪਾਤਰੀਆਂ ਨੂੰ ਸੂਚੀ ਵਿਚ ਸ਼ਾਮਿਲ ਕਰਨ ਦੀ ਪ੍ਰਕਿਰਿਆ ਜਾਰੀ ਹੈ। ਨਵੇਂ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ‘ਮੇਰੀ ਰਸੋਈ’ ਸਕੀਮ ਤਹਿਤ ਮੁਫ਼ਤ ਫੂਡ ਕਿੱਟਾਂ ਵੀ ਮਿਲਣਗੀਆਂ।
ਤਾਜ਼ਾ ਖ਼ਬਰਾਂ
Free
- ਮਾਨ ਸਰਕਾਰ ਵਲੋਂ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਦੇਣ ਦੀ ਪਹਿਲਕਦਮੀ
ਚੰਡੀਗੜ੍ਹ, 17 ਨਵੰਬਰ - ਮਾਨ ਸਰਕਾਰ ਵਲੋਂ ‘No Cash, No Farmaish’ ਨੀਤੀ ਤਹਿਤ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਦੇਣ ਦੀ ਪਹਿਲਕਦਮੀ...
ਅਜੀਤ ਡੈਸਕ
17-11-2026