ਨਵੀਂ ਦਿੱਲੀ, 17 ਨਵੰਬਰ - ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ 'ਇੰਡੀਆ' ਗੱਠਜੋੜ ਦੇ ਹੋਰ ਆਗੂਆਂ ਵਲੋਂ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ਦੀ ਸੁਣਵਾਈ 9 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਨ੍ਹਾਂ ਪਟੀਸ਼ਨਾਂ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਲੋਂ ਕਥਿਤ ਤੌਰ 'ਤੇ ਇਕਪਾਸੜ ਫ਼ੈਸਲੇ ਲੈਣ ਦੇ ਸੰਦਰਭ ਵਿਚ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ 'ਤੇ ਸਵਾਲ ਉਠਾਏ ਗਏ ਹਨ।
ਤਾਜ਼ਾ ਖ਼ਬਰਾਂ
Free
ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਅਤੇ 'ਇੰਡੀਆ' ਗੱਠਜੋੜ ਦੇ ਹੋਰ ਆਗੂਆਂ ਵਲੋਂ ਦਾਇਰ ਪਟੀਸ਼ਨਾਂ ਦੀ ਸੁਣਵਾਈ 9 ਦਸੰਬਰ ਤੱਕ ਮੁਲਤਵੀ
ਨਵੀਂ ਦਿੱਲੀ, 17 ਨਵੰਬਰ - ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ 'ਇੰਡੀਆ' ਗੱਠਜੋੜ ਦੇ ਹੋਰ ਆਗੂਆਂ ਵਲੋਂ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ ਦੀ ਸੁਣਵਾਈ
ਅਜੀਤ ਡੈਸਕ
17-11-2026