23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਕਰੇਗੀ ਮਹੱਤਵਪੂਰਨ ਮੀਟਿੰਗ

ਚੰਡੀਗੜ੍ਹ, 23 ਨਵੰਬਰ- ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਇਕ ਮਹੱਤਵਪੂਰਨ ਮੀਟਿੰਗ ਕਰੇਗੀ।

ਅਜੀਤ ਡੈਸਕ 23-11-2026

ਚੰਡੀਗੜ੍ਹ, 23 ਨਵੰਬਰ- ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਇਕ ਮਹੱਤਵਪੂਰਨ ਮੀਟਿੰਗ ਕਰੇਗੀ। ਇਹ ਮੀਟਿੰਗ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਹੋਵੇਗੀ।

ਪਿਛਲੀ ਮੀਟਿੰਗ 18 ਨਵੰਬਰ ਨੂੰ ਅੰਮ੍ਰਿਤਸਰ ਵਿਚ ਰੱਖੀ ਗਈ ਸੀ। ਹਾਲਾਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਕਮੇਟੀ ਦਾ ਕੋਈ ਵੀ ਪ੍ਰਤੀਨਿਧੀ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਇਆ ਸੀ। 

ਅਗਲੀ ਖ਼ਬਰ ⭐️ਮਾਣਕ ਮੋਤੀ ⭐️