24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਕਾਲੀ-ਭਾਜਪਾ ਗਠਜੋੜ ਸੰਬੰਧੀ ਵੱਡੀ ਖ਼ਬਰ

ਅਕਾਲੀ- ਭਾਜਪਾ ਗੱਠਜੋੜ ਦਾ ਹੋਣ ਜਾ ਰਿਹਾ ਐਲਾਨ !

ਅਜੀਤ ਡੈਸਕ 24-11-2026

ਨਵੀਂ ਦਿੱਲੀ, 24 ਨਵੰਬਰ- ਅੱਜ ਅਕਾਲੀ- ਭਾਜਪਾ ਗੱਠਜੋੜ ’ਤੇ ਮੋਹਰ ਲੱਗ ਸਕਦੀ ਹੈ। ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ  ਤੇ ਸੁਖਬੀਰ ਸਿੰਘ ਬਾਦਲ ਵਲੋਂ ਇਕ ਮਹੱਤਵਪੂਰਨ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਹ ਕਾਨਫ਼ਰੰਸ ਦਿੱਲੀ 'ਚ ਭਾਜਪਾ ਦੇ ਹੈੱਡਕੁਆਟਰ ਵਿਚ ਹੋਵੇਗੀ। ਪ੍ਰੈੱਸ ਕਾਨਫ਼ਰੰਸ 'ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵੀ ਮੌਜੂਦ ਰਹਿਣਗੇ। 

ਅਗਲੀ ਖ਼ਬਰ ਅੱਜ ਦੁਪਹਿਰ 12 ਵਜੇ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ