ਹਰੀਕੇ ਪੱਤਣ, (ਤਰਨਤਾਰਨ), 24 ਨਵੰਬਰ (ਸੰਜੀਵ ਕੁੰਦਰਾ)- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਜੋ ਕਿ ਕਿਸਾਨ ਚੋਪਾਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬੂਹ ਹਵੇਲੀਆਂ ਵਿਖੇ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਭਾਜਪਾ ਗੱਠਜੋੜ ’ਤੇ ਉਨ੍ਹਾਂ ਕਿਹਾ ਕਿ ਦੋ ਭਰਾ ਆਪਸ ਵਿਚ ਫਿਰ ਤੋਂ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਦਾ ਰਾਜ ਵੀ ਦੇਖਿਆ,ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੇਖ ਲਿਆ ਹੈ ਤੇ ਹੁਣ ਪੰਜਾਬ ਦੀ ਪ੍ਰਗਤੀ ਅਤੇ ਵਿਕਾਸ ਲਈ ਸੂਬੇ ਦੇ ਲੋਕ ਅਕਾਲੀ ਭਾਜਪਾ ਗਠਜੋੜ ਨੂੰ ਆਸ਼ੀਰਵਾਦ ਜ਼ਰੂਰ ਦੇਣਗੇ।
ਤਾਜ਼ਾ ਖ਼ਬਰਾਂ
Free
ਦੋ ਭਰਾ ਆਪਸ ਵਿਚ ਮੁੜ ਮਿਲੇ - ਸ਼ਿਵਰਾਜ ਸਿੰਘ ਚੌਹਾਨ
ਹਰੀਕੇ ਪੱਤਣ, (ਤਰਨਤਾਰਨ), 24 ਨਵੰਬਰ (ਸੰਜੀਵ ਕੁੰਦਰਾ)- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਜੋ ਕਿ ਕਿਸਾਨ ਚੋਪਾਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬੂਹ ਹਵੇਲੀਆਂ ਵਿਖੇ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਭਾਜਪਾ ਗੱਠਜੋੜ ’ਤੇ ਉਨ੍ਹਾਂ ਕਿਹਾ ਕਿ ਦੋ ਭਰਾ ਆਪਸ ਵਿਚ ਫਿਰ ਤੋਂ ਮਿਲੇ ਹਨ।
ਅਜੀਤ ਡੈਸਕ
24-11-2026