ਜਲੰਧਰ, 25 ਨਵੰਬਰ - ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਵਿਚ ਕੀਤੇ ਗਏ ਤਬਾਦਲਿਆਂ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਆਈ.ਪੀ.ਐੱਸ. ਸਤਿੰਦਰ ਸਿੰਘ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਆਈ.ਪੀ.ਐੱਸ. ਗੁਰਪ੍ਰੀਤ ਸਿੰਘ ਭੁੱਲਰ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ।
ਤਾਜ਼ਾ ਖ਼ਬਰਾਂ
Free
ਆਈ.ਪੀ.ਐੱਸ. ਗੁਰਪ੍ਰੀਤ ਸਿੰਘ ਭੁੱਲਰ ਹੋਣਗੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ
ਜਲੰਧਰ, 25 ਨਵੰਬਰ - ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਵਿਚ ਕੀਤੇ ਗਏ ਤਬਾਦਲਿਆਂ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਆਈ.ਪੀ.ਐੱਸ. ਸਤਿੰਦਰ ਸਿੰਘ...
ਅਜੀਤ ਡੈਸਕ
25-11-2026