28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਖੜਗੇ ਦੀ ਰਿਹਾਇਸ਼ 'ਤੇ 'ਇੰਡੀਆ' ਗੱਠਜੋੜ ਦੇ ਫਲੋਰ ਲੀਡਰਾਂ ਦੀ ਮੀਟਿੰਗ ਜਾਰੀ

ਨਵੀਂ ਦਿੱਲੀ, 28 ਨਵੰਬਰ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਰਿਹਾਇਸ਼ 'ਤੇ 'ਇੰਡੀਆ' ਗੱਠਜੋੜ ਦੇ ਫਲੋਰ ਲੀਡਰਾਂ ਦੀ ਮੀਟਿੰਗ ਚੱਲ ਰਹੀ ਹੈ। ਮੀਟਿੰਗ ਤੋਂ ਬਾਅਦ...

ਅਜੀਤ ਡੈਸਕ 28-11-2026

ਨਵੀਂ ਦਿੱਲੀ, 28 ਨਵੰਬਰ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਰਿਹਾਇਸ਼ 'ਤੇ 'ਇੰਡੀਆ' ਗੱਠਜੋੜ ਦੇ ਫਲੋਰ ਲੀਡਰਾਂ ਦੀ ਮੀਟਿੰਗ ਚੱਲ ਰਹੀ ਹੈ। ਮੀਟਿੰਗ ਤੋਂ ਬਾਅਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾਵਗੀ।

ਪਿਛਲੀ ਖ਼ਬਰ 5 ਦਸੰਬਰ ਨੂੰ ਇਬਰਾਹੀਮਵਾਲ ਵਿਖੇ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਗੱਠਜੋੜ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਪਹੁੰਚੇ ਕੇਵਲ ਸਿੰਘ ਢਿੱਲੋਂ, ਜਾਖੜ ਤੇ ਅਸ਼ਵਨੀ ਸ਼ਰਮਾ