ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ
ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸਕੂਲ ਦੀ ਪੰਜਵੀਂ ਜਮਾਤ ਦੀ ਵਿ...
ਮਹਿਲ ਕਲਾਂ, 16 ਅਕਤੂਬਰ (ਤਰਸੇਮ ਸਿੰਘ ਗਹਿਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਬ...
17-10-2026ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵ...
17-10-2026ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮਾਜ ਸੇਵੀ ਤੇ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰ ਰਹੇ ਮਾਨਸਾ ਦੇ ਨੌਜਵਾਨ ਪਰਮਿੰਦਰ...
17-10-2026ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਆਗੂ ਅਤੇ...
17-10-2026ਰੂੜੇਕੇ ਕਲਾਂ, 16 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਭਾਈ ਹਰਪ੍ਰੀਤ ਸਿੰਘ ਰਾਜੀਆ ਨੂੰ ਹਲਕਾ ਭਦੌੜ ਦਾ ਕੋਆਰਡੀਨ...
17-10-2026ਬਰਨਾਲਾ ਚੈਂਪੀਅਨਜ਼ ਕੱਪ ’ਚ ‘ਹੰਡਿਆਇਆ ਜਸਵੀਰ’ ਟੀਮ ਬਣੀ ਚੈਂਪੀਅਨ 3 ਲੱਖ ਦਾ ਨਕਦ ਇਨਾਮ ਅਤੇ 11 ਲੱਖ ਦੀ ਗਰਾਂਟ ਨਾਲ ਸਨਮਾਨਿਤ
ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਖੇ ‘ਬਰਨਾਲਾ ਚੈਂਪੀਅਨਜ਼ ਕੱਪ’ ਸ਼ਾਨਦਾਰ ਢੰਗ ਨਾਲ ਸੰਪੰਨ ਹੋਇਆ। ਸੰਸਦ ਮੈਂਬਰ ਗੁਰਮੀਤ ਸਿੰਘ...
17-10-2026ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬੀ ਮਾਂ ਬੋਲੀ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਅਤੇ ਨਾਵਲਕਾਰ ਰਾਜ ਕਮਲ ਸਾ...
17-10-2026ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦਾ ਐਮ. ਕਾਮ.
17-10-2026ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਦਵਿੰਦਰ ਕੁਮਾਰ ਟੀਟੂ ਦੀਕਸ਼ਤ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਭਗਵਤੀ ਜਾਗਰਨ ਮ...
17-10-2026ਨਸ਼ੇ ਦੇ ਸਦੀਵੀ ਖ਼ਾਤਮੇ ਲਈ ਕਾਂਗਰਸ ਹੋਰ ਮਜ਼ਬੂਤੀ ਨਾਲ ਲੜਾਈ ਲੜੇਗੀ-ਵਿਧਾਇਕ ਕਾਲਾ ਢਿੱਲੋਂ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਬਾਸਕਟਬਾਲ ਮੁਕਾਬਲੇ ਕਰਵਾ...
ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅੰਤਰ ਹਾਊਸ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਜੀ ਤੋਂ ਪੰਜਵੀ...
17-10-2026ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਮਾਨਸਾ ਦੇ ਸਮਾਜ ਸੇਵਕ ਨਸ਼ਿਆਂ ਦੇ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਸ਼ਰੇ੍ਹਆਮ ਗੋਲੀਆਂ ਮਾਰ ਕੇ ਹੋਏ ਕ...
17-10-2026ਅਮਿੱਟ ਯਾਦਾਂ ਛੱਡਦਾ ਹੋਇਆ ਪੰਜਾਬੀ ਯੂਨੀਵਰਸਿਟੀ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲਾ ਸੰਪੰਨ ਖੇਤਰੀ ਯੁਵਕ ਤੇ ਲੋਕ ਮੇਲੇ ਦੀ ਓਵ...
ਮਸਤੂਆਣਾ ਸਾਹਿਬ, 16 ਅਕਤੂਬਰ (ਦਮਦਮੀ)-ਪੰਜਾਬੀ ਯੂਨੀਵਰਸਿਟੀ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ...
17-10-2026