ਰਾਹੋਂ ਦਾਣਾ ਮੰਡੀ ਵਿਚ ਝੋਨੇ ਦੀ ਆਮਦ ਤੇਜ਼, ਚੁਕਾਈ ਦੀ ਸੁਸਤ ਰਫ਼ਤਾਰ ਕਾਰਨ ਆੜ੍ਹਤੀਏ ਪ੍ਰੇਸ਼ਾਨ
ਰਾਹੋਂ, 16 ਅਕਤੂਬਰ (ਉਂਕਾਰ ਸਿੰਘ ਰਾਠੋਰ)-ਰਾਹੋਂ ਦੀ ਦਾਣਾ ਮੰਡੀ ਵਿਚ ਝੋਨੇ ਦੀ ਲਗਾਤਾਰ ਹੋ ਰਹੀ ਆਮਦ ਦੇ ਵਿਚਕਾਰ ਚੁਕਾਈ ਦੀ ਸੁਸਤ ਰਫ਼ਤਾਰ ਨੇ ਮੰਡੀ ਦੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਮੰਡੀ ਅੜ੍ਹਤੀਆਂ ਦੇ ਅਨੁਸਾਰ, ਰੋਜ਼ਾਨਾ ਤਕਰੀਬਨ ਔਸਤਨ 50 ਹਜ਼ਾਰ ਦੇ ਕਰੀਬ ਝੋਨੇ ਦੇ ਗੱਟਿਆਂ...
ਔੜ, 16 ਅਕਤੂਬਰ (ਗੁਰਨਾਮ ਸਿੰਘ ਸੈਣੀ)-ਔੜ ਤੇ ਆਸ-ਪਾਸ ਦੇ ਇਲਾਕਿਆਂ ਵਿਚ ਨਿਯਮਾਂ ਨੂੰ ਛਿੱਕੇ ਟੰਗ ਕੇ ਧੜੱਲੇ ਨਾਲ ਦੌੜ ਰਹੇ ਓਵਰਲੋਡ ਟਿੱਪਰ ਲੋਕਾਂ ਦੀ ਜਾਨ ਲ...
17-10-2026ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਕਣਕ ਦੀ ਫ਼ਸਲ ਵਿਚ ਨਦੀਨਾਂ ਦੀ ਸਮੱਸਿਆ ਫ਼ਸਲ ਦੇ ਝਾੜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਨਦੀਨਾ...
17-10-2026ਬਲਾਚੌਰ, 16 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ/ਨਰੇਸ਼ ਧੌਲ)-ਨਸ਼ਿਆਂ ਦੀ ਦਲ-ਦਲ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਅਤੇ ਨਸ਼ੇ ਦੇ ਸੌਦਾਗਰਾਂ ਦਾ ਚਿਹਰਾ ਬੇਨਕਾਬ...
17-10-2026ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਟੋਲ ਪਲਾਜ਼ਾ ਬੱਛੂਆਂ ਦੇ ਕੋਲ ਕਾਰ ਤੇ ਮੋਟਰਸਾਈਕਲ ਦਾ ਐਕਸੀਡੈਂਟ ਹ...
17-10-2026ਉਸਮਾਨਪੁਰ, 16 ਅਕਤੂਬਰ (ਸੰਦੀਪ ਮਝੂਰ)-ਪਿੰਡ ਦੁਪਾਲਪੁਰ ਦੇ ਵਸਨੀਕ ਤੇ ਟਕਸਾਲੀ ਨੌਜਵਾਨ ਅਕਾਲੀ ਆਗੂ ਗੁਰਪ੍ਰੀਤ ਸਿੰਘ ਦੁਪਾਲਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ...
17-10-2026ਰੱਤੇਵਾਲ, 16 ਅਕਤੂਬਰ (ਅਸ਼ੋਕ ਕੁਮਾਰ ਲੀਲ)-ਮੇਨ ਚੌਕ ਰੱਤੇਵਾਲ ਤੋਂ ਬਲਾਚੌਰ ਸਾਈਡ ਨੂੰ ਜਾਣ ਵਾਲੀ ਸੜਕ ’ਤੇ ਕੰਮ ਚੱਲ ਰਿਹਾ ਹੈ, ਜਿਸ ਕਾਰਨ ਮੇਨ ਚੌਕ ਰੱਤੇਵਾਲ...
17-10-2026ਮਜਾਰੀ/ਸਾਹਿਬਾ, 16 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਅੱਜ ਸਵੇਰੇ ਕਸਬਾ ਮਜਾਰੀ ਵਿਖੇ ਪੁਰਾਣੇ ਠੇਕੇ ਦੇ ਸਾਹਮਣੇ ਰਾਜ ਮਾਰਗ ’ਤੇ ਜਾਂਦੇ ਟਰੈਕਟਰ ਪਿੱਛੇ ਲੈਂਟਰ...
17-10-2026ਕਾਠਗੜ੍ਹ, 16 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਐਸ. ਬੀ.
17-10-2026ਸੜੋਆ, 16 ਅਕਤੂਬਰ (ਹਰਮੇਲ ਸਹੂੰਗੜਾ)-ਜ਼ਿਲ੍ਹਾ ਪੱਧਰ ’ਤੇ ਚੱਲ ਰਹੀਆਂ 70ਵੀਆਂ ਪੰਜਾਬ ਸਕੂਲ ਖੇਡਾਂ ਅੰਤਰ ਜ਼ਿਲ੍ਹਾ ਖੇਡਾਂ ਵਿਚ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕ...
17-10-2026ਰੱਤੇਵਾਲ, 16 ਅਕਤੂਬਰ (ਅਸ਼ੋਕ ਕੁਮਾਰ ਲੀਲ)-ਰੋਪੜ ਫਗਵਾੜਾ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਟੌਂਸਾ ਨਜ਼ਦੀਕ ਸਨਫਰਮਾ ਕੰਪਨੀ ਕੋਲ ਇਕ ਦੁੱਧ ਵਾਲਾ ਕੈਂਟਰ ਪਲਟ ਗਿਆ...
17-10-2026ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਅਟਲ ਵਯੋ ਅਭਿਊਦਯ ਯੋਜਨਾ...
17-10-2026ਮੁਕੰਦਪੁਰ, 16 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਮੁਕੰਦਪੁਰ ਤੋਂ ਫਗਵਾੜਾ ਜਾਂਦੀ ਸੜਕ ਦੇ ਨਾਲ ਨਹਿਰ ਵਿਚੋਂ ਬੱਲੋਵਾਲ ਪਿੰਡ ਵਿਖੇ ਔਰਤ ਦੀ ਲਾਸ਼ ਨਹਿਰ ਵਿਚ ਡੁੱਬ...
17-10-2026