ਨੈਤਿਕਤਾ ਸਾਡੇ ਸਾਰਿਆਂ ਲਈ ਸਰਬੋਤਮ ਅਹਿਮੀਅਤ ਰੱਖਦੀ ਹੈ | —ਚਾਰਲਜ਼ ਡਿਕਨਜ਼
12-10-2026ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ | —ਅਗਿਆਤ
11-10-2026ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ | ¸ਸ਼ੇਖ ਸ਼ਾਅਦੀ
10-10-2026ਅੱਤਵਾਦ ਨੂੰ ਸੁਰੱਖਿਆ ਅਤੇ ਸ਼ਹਿ ਦੇਣ ਵਾਲਾ ਦੇਸ਼ ਨਿਰਦੋਸ਼ਾਂ ਦੇ ਖੂਨ ਲਈ ਅਤੇ ਅੱਤਵਾਦ ਦੇ ਗੁਨਾਹਾਂ ਲਈ ਜ਼ਿੰਮੇਵਾਰ ਹੁੰਦਾ ਹੈ | ¸ਜਾਰਜ ਡਬਲਿਊ....
ਅੱਤਵਾਦ ਨੂੰ ਸੁਰੱਖਿਆ ਅਤੇ ਸ਼ਹਿ ਦੇਣ ਵਾਲਾ ਦੇਸ਼ ਨਿਰਦੋਸ਼ਾਂ ਦੇ ਖੂਨ ਲਈ ਅਤੇ ਅੱਤਵਾਦ ਦੇ ਗੁਨਾਹਾਂ ਲਈ ਜ਼ਿੰਮੇਵਾਰ ਹੁੰਦਾ ਹੈ | ¸ਜਾਰਜ ਡਬਲਿਊ. ਬੁਸ਼
09-10-2026ਅਦਾਲਤਾਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਰਣੇ ਦੇਣੇ ਚਾਹੀਦੇ ਹਨ | -ਟਾਫਟ
07-10-2026ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ | ¸ਅਗਿਆਤ
06-10-2026ਹੁਨਰ ਨਾਲ ਖੇਡ ਜਿੱਤੀ ਜਾਂਦੀ ਹੈ, ਜਦਕਿ ਟੀਮ ਭਾਵਨਾ ਅਤੇ ਸਿਆਣਪ ਨਾਲ ਚੈਂਪਿਅਨਸ਼ਿਪ ਜਿੱਤੀ ਜਾਂਦੀ ਹੈ | -ਆਰਥਰ ਐਸ਼
05-10-2026ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ | ¸ਮਾਰਟਿਨ ਲੂਥਰ ਕਿੰਗ
ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ | ¸ਮਾਰਟਿਨ ਲੂਥਰ ਕਿੰਗ
04-10-2026ਪੈਦਾਵਾਰ ਮੁਨਾਫ਼ੇ ਦੀ ਥਾਂ, ਪੈਦਾਵਾਰ ਲੋੜ ਲਈ ਦਾ ਨਾਅਰਾ ਹੋਣਾ ਚਾਹੀਦਾ ਹੈ | ¸ਗੈਰੀ ਲੀਚ
03-10-2026ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ | ¸ਚਾਰਲਿਸ ਡਾਰਵਿਨ
ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ | ¸ਚਾਰਲਿਸ ਡਾਰਵਿਨ
02-10-2026