ਛਤਰਪਤੀ ਸੰਭਾਜੀਨਗਰ, 1 ਸਤੰਬਰ (ਪੀ. ਟੀ. ਆਈ.)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੁਪਰੀਮ ਕੋਰਟ ਵਲੋਂ ਦੇਸ਼ ਭਰ ’ਚ ਨੀਟ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਦਰਜ ਸਾਰੀਆਂ ਐਫ.ਆਈ.ਆਰ ਰੱਦ ਕਰਨ ਦੇ ਕਦਮ ਦਾ ਸਵਾਗਤ ਕਰਦਿਆ ਇਸ ਨੂੰ ਪੂਰਨ ਨਿਆਂ ਕਰਾਰ ਦਿੱਤਾ। ਦੀਪਕੇ ਨੇ ਖੁਦਕੁਸ਼ੀ ਕਾਰਨ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੈਂ ਪਰਿਵਾਰਾਂ ਤੋਂ ਮੁਆਫ਼ੀ ਮੰਗਦਾ ਹਾਂ ਕਿ ਅਸੀਂ ਤੁਹਾਡੇ ਬੱਚਿਆਂ ਨੂੰ ਬਚਾ ਨਹੀਂ ਸਕੇ। ਸਾਨੂੰ ਬਹੁਤ ਅਫ਼ਸੋਸ ਹੈ ਕਿ ਤੁਸੀਂ ਆਪਣੇ ਬੱਚਿਆਂ ਨੂੰ ਗੁਆ ਦਿੱਤਾ।
ਇਹ ਪੂਰਨ ਨਿਆਂ ਹੈ-ਦੀਪਕੇ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ
ਛਤਰਪਤੀ ਸੰਭਾਜੀਨਗਰ, 1 ਸਤੰਬਰ (ਪੀ. ਟੀ. ਆਈ.)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੁਪਰੀਮ ਕੋਰਟ ਵਲੋਂ ਦੇਸ਼ ਭਰ ’ਚ ਨੀਟ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਦਰਜ ਸਾਰੀਆਂ ਐਫ.ਆਈ.ਆਰ ...
ਅਜੀਤ ਡੈਸਕ
02-09-2026