05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਿਪਾਲ ਹੜ੍ਹ : 275 ਭਾਰਤੀ ਦੇਸ਼ ਅਜੇ ਵੀ ਲਾਪਤਾ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 4 ਸਤੰਬਰ (ਪੀ.ਟੀ.ਆਈ.)-ਨਿਪਾਲ-ਤਿੱਬਤ ਸਰਹੱਦ ’ਤੇ ਆਏ ਭਿਆਨਕ ਹੜ੍ਹਾਂ ਤੋਂ ਬਾਅਦ 275 ਭਾਰਤੀ ਲਾਪਤਾ ਹਨ ਜਦੋਂ ਕਿ 5 ਸਾਲਾ ਬੱਚੇ ਸਮੇਤ 169 ਹੋਰਾਂ ਨੂੰ ਬਚਾਇਆ ਗਿਆ ਹੈ। ਵਿਦੇਸ਼ ...

ਅਜੀਤ ਡੈਸਕ 05-09-2026

ਨਵੀਂ ਦਿੱਲੀ, 4 ਸਤੰਬਰ (ਪੀ.ਟੀ.ਆਈ.)-ਨਿਪਾਲ-ਤਿੱਬਤ ਸਰਹੱਦ ’ਤੇ ਆਏ ਭਿਆਨਕ ਹੜ੍ਹਾਂ ਤੋਂ ਬਾਅਦ 275 ਭਾਰਤੀ ਲਾਪਤਾ ਹਨ ਜਦੋਂ ਕਿ 5 ਸਾਲਾ ਬੱਚੇ ਸਮੇਤ 169 ਹੋਰਾਂ ਨੂੰ ਬਚਾਇਆ ਗਿਆ ਹੈ। ਵਿਦੇਸ਼ ਮੰਤਰਾਲੇ (ਐਮ.ਈ.ਏ.) ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ 1,907 ਭਾਰਤੀ ਨਾਗਰਿਕ ਚੀਨ ਤੋਂ ਸੁਰੱਖਿਅਤ ਨਿਪਾਲ ਚੋਂ ਲੰਘ ਆਏ ਸਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਜਾਣਕਾਰੀ ਦਿੱਤੀ ਕਿ 26 ਅਗਸਤ ਨੂੰ ਦੇਸ਼ ’ਚ ਆਏ ਅਚਾਨਕ ਹੜ੍ਹਾਂ ਤੋਂ ਬਾਅਦ ਭਾਰਤ ਨੇ ਨਿਪਾਲ ਨੂੰ ਲਗਭਗ 95 ਟਨ ਰਾਹਤ ਸਮੱਗਰੀ ਸਪਲਾਈ ਕੀਤੀ ਹੈ।

ਪਿਛਲੀ ਖ਼ਬਰ ਮੋਦੀ ਵਲੋਂ ਜਾਰਜੀਆ ਮੇਲੋਨੀ ਨੂੰ ਵਧਾਈ ਇਟਲੀ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਦਾ ਰਿਕਾਰਡ ਕਾਇਮ ਅਗਲੀ ਖ਼ਬਰ ਟਕਰਾਅ ਖ਼ਤਮ ਕਰਨ ਲਈ ਯੂਕਰੇਨ ਤੇ ਰੂਸ ਨਾਲ ਲਗਾਤਾਰ ਸੰਪਰਕ ’ਚ ਭਾਰਤ-ਜੈਸ਼ੰਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।