05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਘਟਨਾ ਦੀ ਅਦਾਲਤੀ ਜਾਂਚ ਹੋਵੇ-ਕਰੀਮਪੁਰੀ

ਸੰਗਰੂਰ, 4 ਸਤੰਬਰ (ਸੁਖਵਿੰਦਰ ਸਿੰਘ ਫੁੱਲ)–ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਮੋਹਨਜੀਤ ਸਿੰਘ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਇਸ ...

ਅਜੀਤ ਡੈਸਕ 05-09-2026

ਸੰਗਰੂਰ, 4 ਸਤੰਬਰ (ਸੁਖਵਿੰਦਰ ਸਿੰਘ ਫੁੱਲ)–ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਮੋਹਨਜੀਤ ਸਿੰਘ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਇਸ ਮੁੱਦੇ ਉੱਤੇ 5 ਸਤੰਬਰ ਨੂੰ ਸੂਬਾ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਉਹ ਅੱਜ ਸ਼ਾਮ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਮੋਹਨਜੀਤ ਸਿੰਘ ਦਾ ਪਤਾ ਲੈਣ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜੁਡੀਸ਼ੀਅਲ ਜਾਂਚ ਅਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਪ੍ਰੀਤਮ ਸਿੰਘ ਜੌਹਲ ਮੌਜੂਦ ਸਨ।

ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਲੋਕ-ਵਿਰੋਧੀ ਚਿਹਰਾ ਬੇਨਕਾਬ ਕੀਤਾ-ਚੰਦੂਮਾਜਰਾ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਚੰਗਾ ਇਨਸਾਨ ਬਣਾਉਣਾ ਅਧਿਆਪਕਾਂ ਦੀ ਜ਼ਿੰਮੇਵਾਰੀ-ਰਾਸ਼ਟਰਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।