05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ’ਚ ਕਈ ਥਾਈਂ ਮੀਂਹ ਤੋਂ ਬਾਅਦ ਮੌਸਮ ਹੋਇਆ ਸੁਹਾਵਣਾ

ਚੰਡੀਗੜ੍ਹ, 4 ਸਤੰਬਰ (ਪੀ.ਟੀ.ਆਈ.)-ਸਥਾਨਕ ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਮੇਤ ਹਰਿਆਣਾ ਤੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪਿਆ। ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਿਹਾ, ਜੋ ਆਮ ਸੀਮਾ ਤੋਂ 2 ਡਿਗਰੀ ਘੱਟ....

ਅਜੀਤ ਡੈਸਕ 05-09-2026

ਚੰਡੀਗੜ੍ਹ, 4 ਸਤੰਬਰ (ਪੀ.ਟੀ.ਆਈ.)-ਸਥਾਨਕ ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਮੇਤ ਹਰਿਆਣਾ ਤੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪਿਆ। ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਿਹਾ, ਜੋ ਆਮ ਸੀਮਾ ਤੋਂ 2 ਡਿਗਰੀ ਘੱਟ ਹੈ। ਪੰਜਾਬ ’ਚ, ਅੰਮ੍ਰਿਤਸਰ, ਪਟਿਆਲਾ, ਫਤਿਹਗੜ੍ਹ ਸਾਹਿਬ, ਪਠਾਨਕੋਟ, ਸ੍ਰੀ ਆਨੰਦਪੁਰ ਸਾਹਿਬ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਮੀਂਹ ਪੈਣ ਵਾਲੀਆਂ ਥਾਵਾਂ ਵਿੱਚੋਂ ਸਨ। ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 30.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ ਦੀ ਬਜਾਏ ਸੜੇ ਹੋਏ ਖੇਤਰ ਦਾ ਮੁਲਾਂਕਣ ਕਰ ਰਿਹਾ ਹੈ ਕਮਿਸ਼ਨ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਕੇਂਦਰ ਤੇ ਐਨ.ਟੀ.ਏ. ਕੋਲੋਂ ਮੰਗਿਆ ਜਵਾਬ ਯੂ.ਜੀ.ਸੀ-ਨੈੱਟ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੁਬਾਰਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।