06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦਿਨੇਸ਼ ਸ਼ਰਮਾ ਅੰਡੇਮਾਨ ਤੇ ਨਿਕੋਬਾਰ ਦੇ ਉਪ ਰਾਜਪਾਲ ਨਿਯੁਕਤ

ਨਵੀਂ ਦਿੱਲੀ, 5 ਸਤੰਬਰ (ਪੀ.ਟੀ.ਆਈ.)-ਭਾਜਪਾ ਰਾਜ ਸਭਾ ਮੈਂਬਰ ਦਿਨੇਸ਼ ਸ਼ਰਮਾ ਨੂੰ ਅੰਡੇਮਾਨ ਤੇ ਨਿਕੋਬਾਰ ਟਾਪੂਆਂ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਭਵਨ ਨੇ ਸਨਿਚਰਵਾਰ ਨੂੰ ਦੇਰ ਰਾਤ ਜਾਰੀ ਇਕ ਬਿਆਨ ’ਚ ਕਿਹਾ ਕਿ ਰਾਸ਼ਟਰਪਤੀ ਵਲੋਂ ...

ਅਜੀਤ ਡੈਸਕ 06-09-2026

ਨਵੀਂ ਦਿੱਲੀ, 5 ਸਤੰਬਰ (ਪੀ.ਟੀ.ਆਈ.)-ਭਾਜਪਾ ਰਾਜ ਸਭਾ ਮੈਂਬਰ ਦਿਨੇਸ਼ ਸ਼ਰਮਾ ਨੂੰ ਅੰਡੇਮਾਨ ਤੇ ਨਿਕੋਬਾਰ ਟਾਪੂਆਂ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਭਵਨ ਨੇ ਸਨਿਚਰਵਾਰ ਨੂੰ ਦੇਰ ਰਾਤ ਜਾਰੀ ਇਕ ਬਿਆਨ ’ਚ ਕਿਹਾ ਕਿ ਰਾਸ਼ਟਰਪਤੀ ਵਲੋਂ ਡਾ. ਦਿਨੇਸ਼ ਸ਼ਰਮਾ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਉਪ ਰਾਜਪਾਲ ਵਜੋਂ ਨਿਯੁਕਤ ਕੀਤਾ ਗਿਆ ਹੈ। ਦਿਨੇਸ਼ ਸ਼ਰਮਾ ਪਹਿਲਾਂ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਸਨ। ਉਨ੍ਹਾਂ ਦਾ ਰਾਜ ਸਭਾ ਦਾ ਕਾਰਜਕਾਲ 25 ਨਵੰਬਰ ਨੂੰ ਖਤਮ ਹੋਣਾ ਸੀ। ਉਹ ਰਾਜ ਸਭਾ ਦੇ ਉਪ ਚੇਅਰਮੈਨ ਵੀ ਹਨ।

ਪਿਛਲੀ ਖ਼ਬਰ ਬਲੋਚਿਸਤਾਨ ’ਚ 48 ਅੱਤਵਾਦੀ ਮਾਰੇ ਜਾਣ ਦਾ ਦਾਅਵਾ ਅਗਲੀ ਖ਼ਬਰ ਮਨਸੂਰਪੁਰ ਸਕੂਲ ਨੇ ਵਾਲੀਬਾਲ ਮੁਕਾਬਲੇ ’ਚ ਜ਼ਿਲ੍ਹੇ ’ਚੋਂ 3 ਪੁਜ਼ੀਸ਼ਨਾਂ ਹਾਸਿਲ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।