06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਜਾਬ ਸਮੇਤ ਚੋਣਾਂ ਵਾਲੇ 4 ਸੂਬਿਆਂ ’ਚ ਅਬਾਦੀ ਦੀ ਗਿਣਤੀ 1 ਦਸੰਬਰ ਤੋਂ

ਨਵੀਂ ਦਿੱਲੀ, 5 ਸਤੰਬਰ (ਪੀ.ਟੀ.ਆਈ.)-ਭਾਰਤ ਦੇ ਰਜਿਸਟਰਾਰ ਜਨਰਲ ਨੇ ਕਿਹਾ ਹੈ ਕਿ 2027 ਦੀ ਮਰਦਮਸ਼ੁਮਾਰੀ ਲਈ ਅਬਾਦੀ ਦੀ ਗਣਨਾ ਪੰਜਾਬ, ਗੋਆ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਕੁਝ ਹਿੱਸਿਆਂ ’ਚ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਕੀਤੀ ...

ਅਜੀਤ ਡੈਸਕ 06-09-2026

ਨਵੀਂ ਦਿੱਲੀ, 5 ਸਤੰਬਰ (ਪੀ.ਟੀ.ਆਈ.)-ਭਾਰਤ ਦੇ ਰਜਿਸਟਰਾਰ ਜਨਰਲ ਨੇ ਕਿਹਾ ਹੈ ਕਿ 2027 ਦੀ ਮਰਦਮਸ਼ੁਮਾਰੀ ਲਈ ਅਬਾਦੀ ਦੀ ਗਣਨਾ ਪੰਜਾਬ, ਗੋਆ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਕੁਝ ਹਿੱਸਿਆਂ ’ਚ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਕੀਤੀ ਜਾਵੇਗੀ, ਜਿਸ ਨਾਲ ਅਗਲੇ ਸਾਲ ਦੇ ਸ਼ੁਰੂ ’ਚ ਚੋਣਾਂ ਹੋਣ ਦੀ ਸੰਭਾਵਨਾ ਵਾਲੇ ਸੂਬਿਆਂ ਚ ਅਭਿਆਸ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਕ ਗਜ਼ਟ ਨੋਟੀਫਿਕੇਸ਼ਨ ’ਚ ਭਾਰਤ ਦੇ ਰਜਿਸਟਰਾਰ ਜਨਰਲ ਤੇ ਭਾਰਤ ਦੇ ਜਨਗਣਨਾ ਕਮਿਸ਼ਨਰ ਮ੍ਰਿਤੁੰਜੈ ਕੁਮਾਰ ਨਾਰਾਇਣ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਨਾਗਰਿਕ 16 ਨਵੰਬਰ ਤੋਂ 30 ਨਵੰਬਰ, 2026 ਤੱਕ ਸਵੈ-ਗਣਨਾ ਦਾ ਬਦਲ ਪ੍ਰਾਪਤ ਕਰ ਸਕਦੇ ਹਨ।

ਪਿਛਲੀ ਖ਼ਬਰ ਅਮਰੀਕੀ ਫ਼ੌਜ ਨੇ 3 ਈਰਾਨੀ ਤੇਲ ਟੈਂਕਰਾਂ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਪਾਕਿਸਤਾਨ ’ਚ ਵਧਿਆ ਘਰੇਲੂ ਸਿਆਸੀ ਤਣਾਅ ਸਿੰਧ ਦੇ ਮੁੱਖ ਮੰਤਰੀ ਨੇ ਆਸਿਮ ਮੁਨੀਰ ਤੇ ਸ਼ਾਹਬਾਜ਼ ਸਰਕਾਰ ਨੂੰ ਦਿੱਤੀ ਖੁੱਲ੍ਹੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।