24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੰਭੀਰਤਾ ਨਾਲ ਵਿਚਾਰ ਕਰਨ ਦਾ ਮਾਮਲਾ-ਮਨੀਸ਼ ਤਿਵਾੜੀ

ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਅਖਬਾਰ ’ਚ ਛਪੀ ਰਿਪੋਰਟ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਕਿਹਾ ਕਿ ਇਹ ਸ਼ਾਇਦ ਮਹਾਂਦੋਸ਼ ਦੀ ਕਾਰਵਾਈ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਸਹੀ ਮਾਮਲਾ ਹੈ। ਪਰ ਉਸ ’ਤੇ ਵੀ ਅਹਿਮ ਬੁਨਿਆਦੀ ਸਵਾਲ ਹੈ ਕਿ ਚੋਣ ...

ਅਜੀਤ ਡੈਸਕ 24-09-2026

ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਅਖਬਾਰ ’ਚ ਛਪੀ ਰਿਪੋਰਟ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਕਿਹਾ ਕਿ ਇਹ ਸ਼ਾਇਦ ਮਹਾਂਦੋਸ਼ ਦੀ ਕਾਰਵਾਈ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਸਹੀ ਮਾਮਲਾ ਹੈ। ਪਰ ਉਸ ’ਤੇ ਵੀ ਅਹਿਮ ਬੁਨਿਆਦੀ ਸਵਾਲ ਹੈ ਕਿ ਚੋਣ ਕਮਿਸ਼ਨ ਦੀ ਭਰੋਸੇਯੋਗਤਾ ਨੂੰ ਕਿਵੇਂ ਬਹਾਲ ਕੀਤਾ ਜਾਵੇਗਾ ।

 

ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ- ਸਿੱਬਲ ਅਗਲੀ ਖ਼ਬਰ ਈ. ਡੀ. ਵਲੋਂ ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਦਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।