24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ- ਸਿੱਬਲ

ਰਾਜ ਸਭਾ ਮੈਂਬਰ ਅਤੇ ਸੀਨੀਅਰ ਵਕੀਲ ਕਪਿਲ ਸਿਬਲ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇਹ ਪਤਾ ਲਗਾਉਣ ਲਈ ਐੱਫ.ਆਈ.ਆਰ ਦਰਜ ਕੀਤੀ ਜਾਵੇ ਕਿ ਮੁੱਖ ਚੋਣ ਕਮਿਸ਼ਨਰ ਦੀਆਂ ....

ਅਜੀਤ ਡੈਸਕ 24-09-2026

ਰਾਜ ਸਭਾ ਮੈਂਬਰ ਅਤੇ ਸੀਨੀਅਰ ਵਕੀਲ ਕਪਿਲ ਸਿਬਲ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇਹ ਪਤਾ ਲਗਾਉਣ ਲਈ ਐੱਫ.ਆਈ.ਆਰ ਦਰਜ ਕੀਤੀ ਜਾਵੇ ਕਿ ਮੁੱਖ ਚੋਣ ਕਮਿਸ਼ਨਰ ਦੀਆਂ ਕਾਰਵਾਈਆਂ ਪਿੱਛੇ ਕੌਣ ਹੈ। ਉਨ੍ਹਾਂ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਰੋਕਣ ਅਤੇ ਸੁਪਰੀਮ ਕੋਰਟ ਵਲੋਂ ਲੋੜ ਪੈਣ ’ਤੇ ਮੁੜ ਚੋਣਾਂ ਕਰਵਾਉਣ ਦੀ ਆਪਣੀ ਅਸਾਧਾਰਨ ਸ਼ਕਤੀ ’ਤੇ ਵਿਚਾਰ ਕਰਨ ਦੀ ਮੰਗ ਵੀ ਕੀਤੀ।

ਪਿਛਲੀ ਖ਼ਬਰ ਲੋਕਤੰਤਰ ਦੀ ਹੱਤਿਆ ਹੋ ਰਹੀ-ਊਧਵ ਠਾਕਰੇ ਅਗਲੀ ਖ਼ਬਰ ਗੰਭੀਰਤਾ ਨਾਲ ਵਿਚਾਰ ਕਰਨ ਦਾ ਮਾਮਲਾ-ਮਨੀਸ਼ ਤਿਵਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।