24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਲੋਕਤੰਤਰ ਦੀ ਹੱਤਿਆ ਹੋ ਰਹੀ-ਊਧਵ ਠਾਕਰੇ

ਸ਼ਿਵ ਸੈਨਾ ਊਧਵ ਧੜੇ ਦੇ ਮੁਖੀ ਊਧਵ ਠਾਕਰੇ ਨੇ ਇਸ ਨੂੰ ਗੰਭੀਰ ਮਾਮਲਾ ਦੱਸਦਿਆਂ ਕਿਹਾ ਕਿ ਲੋਕਤੰਤਰ ਦੀ ਹੱਤਿਆ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਗਰੋਹ ਪਾਰਟੀਆਂ ਤੋੜਦੇ ਹਨ ਪਾਰਟੀਆਂ ਚਲਾਉਂਦੇ ਹਨ ਅਤੇ ਲੋਕਤੰਤਰ ਨੂੰ ਤਬਾਹ ਕਰਦੇ ਹਨ, ਇਸ ਤਰ੍ਹਾਂ ਦੇ ਚੋਣ ...

ਅਜੀਤ ਡੈਸਕ 24-09-2026

ਸ਼ਿਵ ਸੈਨਾ ਊਧਵ ਧੜੇ ਦੇ ਮੁਖੀ ਊਧਵ ਠਾਕਰੇ ਨੇ ਇਸ ਨੂੰ ਗੰਭੀਰ ਮਾਮਲਾ ਦੱਸਦਿਆਂ ਕਿਹਾ ਕਿ ਲੋਕਤੰਤਰ ਦੀ ਹੱਤਿਆ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਗਰੋਹ ਪਾਰਟੀਆਂ ਤੋੜਦੇ ਹਨ ਪਾਰਟੀਆਂ ਚਲਾਉਂਦੇ ਹਨ ਅਤੇ ਲੋਕਤੰਤਰ ਨੂੰ ਤਬਾਹ ਕਰਦੇ ਹਨ, ਇਸ ਤਰ੍ਹਾਂ ਦੇ ਚੋਣ ਕਮਿਸ਼ਨਰਾਂ ਨੇ ਇਸ ਕਥਿਤ ਗਰੋਹ ਦਾ ਪਰਦਾਫਾਸ਼ ਕੀਤਾ ਹੈ।

 

ਪਿਛਲੀ ਖ਼ਬਰ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ-ਤੇਜਸਵੀ ਯਾਦਵ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ- ਸਿੱਬਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।