02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰਾਸ਼ਟਰਪਤੀ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 1 ਅਕਤੂਬਰ (ਪੀ.ਟੀ.ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਦੀ ਜਅੰਤੀ ਦੀ ਪੂਰਵ-ਸੰਧਿਆ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਸ਼ਾਂਤੀ ਤੇ ਅਹਿੰਸਾ ਦਾ ਉਨ੍ਹਾਂ ਦਾ ਸੰਦੇਸ਼ ਹੋਰ ਵੀ ਪ੍ਰਸੰਗਿਕ ਹੋ ...

ਅਜੀਤ ਡੈਸਕ 02-10-2026

ਸ਼ਾਂਤੀ ਤੇ ਅਹਿੰਸਾ ਦਾ ਉਨ੍ਹਾਂ ਦਾ ਸੰਦੇਸ਼ ਅਜੋਕੇ ਸਮੇਂ ਹੋਰ ਵੀ ਪ੍ਰਸੰਗਿਕ
ਨਵੀਂ ਦਿੱਲੀ, 1 ਅਕਤੂਬਰ (ਪੀ.ਟੀ.ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਦੀ ਜਅੰਤੀ ਦੀ ਪੂਰਵ-ਸੰਧਿਆ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ ਕਿ ਸ਼ਾਂਤੀ ਤੇ ਅਹਿੰਸਾ ਦਾ ਉਨ੍ਹਾਂ ਦਾ ਸੰਦੇਸ਼ ਹੋਰ ਵੀ ਪ੍ਰਸੰਗਿਕ ਹੋ ਗਿਆ ਹੈ ਕਿਉਂਕਿ ਦੁਨੀਆ ਦੇ ਕਈ ਹਿੱਸਿਆਂ ਵਿਚ ਟਕਰਾਅ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਨਾਲ ਸਾਰੇ ਦੇਸ਼ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਸਾਰੇ ਨਾਗਰਿਕਾਂ ਵੱਲੋਂ, ਮੈਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 157ਵੀਂ ਜਅੰਤੀ ’ਤੇ ਸ਼ਰਧਾਪੂਰਵਕ ਸ਼ਰਧਾਂਜਲੀ ਭੇਟ ਕਰਦੀ ਹਾਂ। ਉਨ੍ਹਾਂ ਨੇ ਨਾਗਰਿਕਾਂ ਨੂੰ ਨੈਤਿਕ ਆਚਰਣ ਤੇ ਸਰਗਰਮ ਭਾਗੀਦਾਰੀ ਰਾਹੀਂ ਇਕ ਸਮਰੱਥ, ਵਿਕਸਤਅਤੇ ਆਤਮ-ਨਿਰਭਰ ਭਾਰਤ ਦੀ ਉਸਾਰੀ ਲਈ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਣ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਵਿਕਾਸ ਪ੍ਰਭਾਕਰ ਹੱਤਿਆ ਮਾਮਲਾ ਯੂ.ਏ.ਈ. ਤੋਂ ਵਾਪਸ ਭੇਜੇ ਹਰਵਿੰਦਰ ਕੁਮਾਰ ਨੂੰ ਐਨ.ਆਈ.ਏ. ਨੇ ਹਿਰਾਸਤ ’ਚ ਲਿਆ ਅਗਲੀ ਖ਼ਬਰ ਸਮਿਤ ਮੱਛਾਰ ਦੀ ਸਿਹਤ ’ਤੇ ਨੇੜਿਓਂ ਨਜ਼ਰ-ਵਿਦੇਸ਼ ਮੰਤਰਾਲਾ ਕੈਪਟਨ ਮੱਛਾਰ ਨੂੰ ਮਿਲ ਕੇ ‘ਬਹੁਤ ਤਸੱਲੀ ਹੋਈ’-ਭਾਰਤੀ ਰਾਜਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।