08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੁਪਰੀਮ ਕੋਰਟ ਨੇ ਰਾਜਪਾਲ ਨੂੰ ਫ਼ਿਲਮ ਬਣਾਉਣ ਤੇ ਅਕਸ ਸੁਧਾਰਨ ਲਈ ਕਿਹਾ

ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਚੈੱਕ-ਬਾਊਂਸ ਦੇ ਲੰਬੇ ਸਮੇਂ ਤੋਂ ਚੱਲ ਰਹੇ ਮਾਮਲਿਆਂ ’ਚ ਅਦਾਕਾਰ ਰਾਜਪਾਲ ਯਾਦਵ ਵੱਲੋਂ 1.15 ਕਰੋੜ ਰੁਪਏ ਦੀ ਅਦਾਇਗੀ ਕੀਤੇ ਜਾਣ ਦਾ ਨੋਟਿਸ ...

ਅਜੀਤ ਡੈਸਕ 08-10-2026

ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਚੈੱਕ-ਬਾਊਂਸ ਦੇ ਲੰਬੇ ਸਮੇਂ ਤੋਂ ਚੱਲ ਰਹੇ ਮਾਮਲਿਆਂ ’ਚ ਅਦਾਕਾਰ ਰਾਜਪਾਲ ਯਾਦਵ ਵੱਲੋਂ 1.15 ਕਰੋੜ ਰੁਪਏ ਦੀ ਅਦਾਇਗੀ ਕੀਤੇ ਜਾਣ ਦਾ ਨੋਟਿਸ ਲਿਆ। ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੋਇਮਾਲਿਆ ਬਾਗਚੀ ਅਤੇ ਵੀ. ਮੋਹਨਾ ’ਤੇ ਆਧਾਰਿਤ ਬੈਂਚ ਨੇ ਨੋਟ ਕੀਤਾ ਕਿ ਆਪਣੇ ਪਿਛਲੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਜਪਾਲ ਯਾਦਵ ਨੇ 1.15 ਕਰੋੜ ਰੁਪਏ ਜਮ੍ਹਾਂ ਕਰਵਾ ਦਿੱਤੇ ਹਨ। ਅਦਾਲਤ ਨੂੰ ਰਾਜਪਾਲ ਯਾਦਵ ਦੇ ਵਕੀਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਜਾਇਦਾਦ ਲਈ ਇਕ ਸੰਭਾਵੀ ਖਰੀਦਦਾਰ ਮਿਲ ਗਿਆ ਹੈ, ਜੋ 12 ਅਕਤੂਬਰ ਤੱਕ ਰਜਿਸਟਰੀ ’ਚ ਡਿਮਾਂਡ ਡਰਾਫਟ ਰਾਹੀਂ 85 ਲੱਖ ਰੁਪਏ ਜਮ੍ਹਾਂ ਕਰਵਾਉਣ ਲਈ ਤਿਆਰ ਹੈ। 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਅਡਵਾਨੀ ਨਾਲ ਮੁਲਾਕਾਤ ਅਗਲੀ ਖ਼ਬਰ ਦਿੱਲੀ ’ਚ ਇਮਾਰਤ ਡਿੱਗੀ, ਤਿੰਨ ਦੀ ਮੌਤ, 8 ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।