ਐੱਸ. ਏ. ਐੱਸ. ਨਗਰ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ ਅੱਜ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਮਿਸਲ ਸਤਲੁਜ ਪਾਰਟੀ ਵਲੋਂ ਇਸ ਬੰਦ ਨੂੰ ਸਫ਼ਲ ਬਣਾਉਣ ਲਈ ਸਰਗਰਮ ਯੋਗਦਾਨ ਪਾਇਆ ਜਾਵੇਗਾ।
ਮਿਸਲ ਸਤਲੁਜ ਪਾਰਟੀ ਵਲੋਂ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ
ਐੱਸ. ਏ. ਐੱਸ. ਨਗਰ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ ਅੱਜ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦੀ ....
ਅਜੀਤ ਡੈਸਕ
15-10-2026