20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਯੂ.ਏ.ਈ. ਦੇ ਉਪ ਪ੍ਰਧਾਨ ਮੰਤਰੀ 2 ਦਿਨਾਂ ਦੇ ਦੌਰੇ ’ਤੇ ਭਾਰਤ ਪਹੁੰਚੇ

ਯੂ.ਏ.ਈ. ਦੇ ਉਪ ਪ੍ਰਧਾਨ ਮੰਤਰੀ 2 ਦਿਨਾਂ ਦੇ ਦੌਰੇ ’ਤੇ ਭਾਰਤ ਪਹੁੰਚੇ

ਅਜੀਤ ਡੈਸਕ 20-10-2026

ਮੁੰਬਈ, 19 ਅਕਤੂਬਰ (ਪੀ.ਟੀ.ਆਈ.)-ਸੰਯੁਕਤ ਅਰਬ ਅਮੀਰਾਤ ਦੇ ਉਪ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ ਨਾਹਯਾਨ ਸੋਮਵਾਰ ਸ਼ਾਮ ਨੂੰ 2 ਦਿਨਾਂ ਦੇ ਦੌਰੇ ’ਤੇ ਮੁੰਬਈ ਪਹੁੰਚੇ। ਇਸ ਦੌਰੇ ਦੌਰਾਨ ਵਪਾਰ, ਊਰਜਾ ਤੇ ਰੱਖਿਆ ਵਰਗੇ ਅਹਿਮ ਖੇਤਰਾਂ ’ਚ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਧਿਆਨ ਦਿੱਤੇ ਜਾਣ ਦੀ ਉਮੀਦ ਹੈ। ਅਲ ਨਾਹਯਾਨ, ਜੋ ਯੂ.ਏ.ਈ. ਦੇ ਵਿਦੇਸ਼ ਮੰਤਰੀ ਵੀ ਹਨ, ਮੰਗਲਵਾਰ ਨੂੰ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਗੱਲਬਾਤ ਕਰਨਗੇ।

ਪਿਛਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ ਅਗਲੀ ਖ਼ਬਰ ਸਰਕਾਰੀ ਕਰਮਚਾਰੀ ਲਈ ਮੌਤ ਦੀ ਸਜ਼ਾ ਵਾਂਗ ਹੈ ਨੌਕਰੀ ਤੋਂ ਬਰਖਾਸਤਗੀ-ਸੁਪਰੀਮ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।