28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਮਰਾਟ ਚੌਧਰੀ ਵਲੋਂ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਵਧਾਈ

ਸਮਰਾਟ ਚੌਧਰੀ ਵਲੋਂ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਵਧਾਈ

ਅਜੀਤ ਡੈਸਕ 28-10-2026


ਪਟਨਾ, 27 ਅਕਤੂਬਰ (ਯੂ.ਐਨ.ਆਈ.)-ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮੰਗਲਵਾਰ ਨੂੰ ਸਿੱਖਾਂ ਦੇ ਚੌਥੇ ਗੁਰੂ, ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਲੋਕਾਂ ਨੂੰ ਪਿਆਰ, ਸੇਵਾ, ਸਮਰਪਣ ਅਤੇ ਮਾਨਵਤਾ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’  ‘ਤੇ ਇਕ ਸੰਦੇਸ਼ ਵਿਚ, ਚੌਧਰੀ ਨੇ ਲੋਕਾਂ ਨੂੰ ਗੁਰੂ ਰਾਮਦਾਸ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਵਿਚ ਦਇਆ, ਸੇਵਾ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਕੈਂਪਸ ਐਕਟਿਵਵੀਅਰ ਨੇ ਨਵੀਂ ‘ਮੂਵ ਯੂਅਰ ਵੇਅ’ ਮੁਹਿੰਮ ’ਚ ਵਿੱਕੀ ਕੌਸ਼ਲ ਨਾਲ ਦਫ਼ਤਰੀ ਰਵਾਇਤਾਂ ਨੂੰ ਦਿੱਤੀ ਚੁਨਤੀ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਪਹਿਲੇ ਹੁਨਰ ਉਤਸਵ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।