ਨਵੀਂ ਦਿੱਲੀ, 7 ਨਵੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼ ਕੇਡਰ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਅਜੈ ਕੁਮਾਰ ਯਾਦਵ ਦੀ ਕੇਂਦਰੀ ਰਿਜ਼ਰਵ ਪੁਲਿਸ ਬਲ ’ਚ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.) ਦੇ ਅਹੁਦੇ ’ਤੇ ਨਿਯੁਕਤੀ ਕੀਤੀ ਹੈ। ਇਹ ਨਿਯੁਕਤੀ ਉਨ੍ਹਾਂ ਦੇ ਕਾਰਜਭਾਰ ਸੰਭਾਲਣ ਦੀ ਤਰੀਕ ਤੋਂ ਪ੍ਰਭਾਵੀ ਹੋਵੇਗੀ ਅਤੇ 30 ਸਤੰਬਰ, 2030 ਤੱਕ ਜਾਂ ਗ੍ਰਹਿ ਮੰਤਰਾਲੇ ਦੇ ਅਗਲੇ ਆਦੇਸ਼ ਤੱਕ ਜਾਰੀ ਰਹੇਗੀ। ਗ੍ਰਹਿ ਮੰਤਰਾਲੇ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਯਾਦਵ ਨੂੰ ਫੌਰਨ ਰਿਲੀਜ਼ ਕਰਨ ਨੂੰ ਕਿਹਾ ਹੈ, ਤਾਂ ਜੋ ਉਹ ਕੇਂਦਰ ’ਚ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲ ਸਕਣ।
ਅਜੈ ਕੁਮਾਰ ਯਾਦਵ ਸੀ.ਆਰ.ਪੀ.ਐੱਫ. ਦੇ ਏ.ਡੀ.ਜੀ. ਨਿਯੁਕਤ
ਨਵੀਂ ਦਿੱਲੀ, 7 ਨਵੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼ ਕੇਡਰ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਅਜੈ ਕੁਮਾਰ ਯਾਦਵ ਦੀ ਕੇਂਦਰੀ ਰਿਜ਼ਰਵ ਪੁਲਿਸ ਬਲ ’ਚ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.) ਦੇ ਅਹੁਦੇ ’ਤੇ ਨਿਯੁਕਤੀ ਕੀਤੀ ਹੈ। ਇਹ ਨਿਯੁਕਤੀ ਉਨ੍ਹਾਂ ਦੇ ਕਾਰਜਭਾਰ ਸੰਭਾਲਣ ਦੀ ਤਰੀਕ ਤੋਂ ਪ੍ਰਭਾਵੀ ਹੋਵੇਗੀ ਅਤੇ 30 ਸਤੰਬਰ, 2030 ਤੱਕ ਜਾਂ ਗ੍ਰਹਿ ਮੰਤਰਾਲੇ ਦੇ ਅਗਲੇ ਆਦੇਸ਼ ਤੱਕ ਜਾਰੀ ਰਹੇਗੀ। ਗ੍ਰਹਿ ਮੰਤਰਾਲੇ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਯਾਦਵ ਨੂੰ ਫੌਰਨ ਰਿਲੀਜ਼ ...
ਅਜੀਤ ਡੈਸਕ
08-11-2026