ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਸਕੱਤਰ ਦਿਆਲ ਚੰਦ ਬੰਗਾ ਦੇ ਪੋਤਰੇ ਦੀਪਕ ਬੰਗਾ ਦਾ ਦਿਹਾਂਤ
ਬੀਣੇਵਾਲ, 1 ਸਤੰਬਰ (ਬੈਜ ਚੌਧਰੀ)-ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਦੇ ਸਕੱਤਰ ਬਾਬਾ ਦਿਆਲ ਚੰਦ ਬੰਗਾ ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ 18 ਸਾਲਾ ਪੋਤਰੇ ਦੀਪਕ ਬੰਗਾ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਬਾਅਦ ਦੁਪਹਿਰ ਦੀਪਕ ਬੰਗਾ ਦੀ ਮ੍ਰਿਤਕ ਦੇਹ ਦਾ ਸੈਂਕੜੇ ਨਮ ਅੱਖਾਂ ਵਲੋਂ ਅੰਤਿਮ ਸਸਕਾਰ ਕਰ ਦਿੱਤਾ।
ਅਜੀਤ ਡੈਸਕ
02-09-2026