02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੁਲਾਜ਼ਮਾਂ ਦੀਆਂ ਬਦਲੀਆਂ ਕਰਕੇ ਤੇ ਨੋਟਿਸ ਦੇ ਕੇ ਡਰਾਇਆ ਨਹੀਂ ਜਾ ਸਕਦਾ-ਮੰਝਪੁਰ

ਭੰਗਾਲਾ, 1 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ ਤੇ ਸੀਨੀਅਰ ਅਕਾਲੀ ਆਗੂ ਹਲਕਾ ਮੁਕੇਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਮੁਲਾਜ਼ਮ ਵਰਗ ਦੀਆਂ ਬਦਲੀਆਂ ਕਰਕੇ ਅਤੇ ਨੋਟਿਸ ਜਾਰੀ ਕਰਕੇ ਮੁਲਾਜ਼ਮ ਵਰਗ ਨੂੰ ਡਰਾਇਆ ਨਹੀਂ ਜਾ ਸਕਦਾ. ਹਰ ਮੁਲਾਜ਼ਮ ਜਥੇਬੰਦੀਆਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ।

ਅਜੀਤ ਡੈਸਕ 02-09-2026
ਭੰਗਾਲਾ, 1 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ ਤੇ ਸੀਨੀਅਰ ਅਕਾਲੀ ਆਗੂ ਹਲਕਾ ਮੁਕੇਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਮੁਲਾਜ਼ਮ ਵਰਗ ਦੀਆਂ ਬਦਲੀਆਂ ਕਰਕੇ ਅਤੇ ਨੋਟਿਸ ਜਾਰੀ ਕਰਕੇ ਮੁਲਾਜ਼ਮ ਵਰਗ ਨੂੰ ਡਰਾਇਆ ਨਹੀਂ ਜਾ ਸਕਦਾ. ਹਰ ਮੁਲਾਜ਼ਮ ਜਥੇਬੰਦੀਆਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਸ਼ਾਂਤਮਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਡਰਾਉਣ ਤੇ ਧਮਕਾਉਣ ਦੀ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਜ਼ੋਰਦਾਰ ਨਿੰਦਾ ਕਰਦਾ ਹੈ ਅਤੇ ਇਸ ਨੂੰ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ। ਪੰਜਾਬ ਸਰਕਾਰ ਨੂੰ ਹਾਈ ਕੋਰਟ ਦਾ ਫ਼ੈਸਲਾ ਮੰਨ ਕੇ 18% ਡੀ. ਏ. ਤੁਰੰਤ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, 2017 ਦਾ ਪੱਤਰ ਰੱਦ ਕੀਤਾ ਜਾਵੇ, 2.59 ਗੁਣਾਂਕ ਲਾਗੂ ਕਰਨਾ, ਕੀਤੀਆਂ ਗਈਆਂ ਬਦਲੀਆਂ ਰੱਦ ਕਰਕੇ, ਭੇਜੇ ਨੋਟਿਸ ਵਾਪਸ ਲੈਣ ਜਾਣ ਤਾਂ ਜੋ ਮੁਲਾਜ਼ਮ ਵਰਗ ਵਿਚ ਵਧ ਰਹੇ ਗ਼ੁੱਸੇ ਨੂੰ ਸ਼ਾਂਤ ਕੀਤਾ ਜਾ ਸਕੇ।
ਪਿਛਲੀ ਖ਼ਬਰ ਓਕਡੇਲ ਸਕੂਲ ਬੁੱਲ੍ਹੋਵਾਲ ਦੇ 33 ਖਿਡਾਰੀਆਂ ਦੀ ਰਾਜ ਪੱਧਰੀ ਖੇਡਾਂ ਲਈ ਹੋਈ ਚੋਣ ਅਗਲੀ ਖ਼ਬਰ ਭਾਜਪਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ-ਸ਼ੰਭੂ ਨਾਥ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।