04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਘਾਗੋਂ ਗੁਰੂ ਦਾ ਛਿੰਝ ਮੇਲਾ 6 ਨੂੰ

ਗੜ੍ਹਸ਼ੰਕਰ, 3 ਸਤੰਬਰ (ਧਾਲੀਵਾਲ)-ਗੁਰਦੁਆਰਾ ਬਾਬਾ ਗੰਗ ਦਾਸ ਜੀ ਘਾਗੋਂ ਗੁਰੂ, ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ.

ਅਜੀਤ ਡੈਸਕ 04-09-2026
ਗੜ੍ਹਸ਼ੰਕਰ, 3 ਸਤੰਬਰ (ਧਾਲੀਵਾਲ)-ਗੁਰਦੁਆਰਾ ਬਾਬਾ ਗੰਗ ਦਾਸ ਜੀ ਘਾਗੋਂ ਗੁਰੂ, ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ. ਆਈਜ਼ ਪਿੰਡ ਘਾਗੋਂ ਗੁਰੂ ਵਲੋਂ ਸਾਲਾਨਾ ਛਿੰਝ ਮੇਲਾ 6 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਛਿੰਝ ਮੇਲੇ ’ਚ ਪਟਕੇ ਦੀ ਕੁਸ਼ਤੀ ਜਸ਼ਨ ਪੱਟੀ ਤੇ ਬਹਾਦਰ ਰੋੜ ਮਜਾਰਾ ਦਰਮਿਆਨ ਹੋਵੇਗੀ। ਇਹ ਜਾਣਕਾਰੀ ਜਥੇਦਾਰ ਜੋਗਾ ਸਿੰਘ ਇਬਰਾਹਿਮਪੁਰ ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ਿਆਂ ਖ਼ਿਲਾਫ਼ ਅਸਰਦਾਰ ਭੂਮਿਕਾ ਨਿਭਾਈ-ਡਾ. ਰਾਜ ਕੁਮਾਰ ਚੱਬੇਵਾਲ ਅਗਲੀ ਖ਼ਬਰ ਬੈਂਕ ਦਾ ਅਧਿਕਾਰੀ ਦੱਸ ਕੇ 3.41 ਲੱਖ ਰੁਪਏ ਦੀ ਮਾਰੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।