05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੂਬੇਦਾਰ ਪ੍ਰਦੀਪ ਕੁਮਾਰ ਨੇ ਮਾਤਾ ਕਾਮਾਕਸ਼ੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ

ਤਲਵਾੜਾ, 4 ਸਤੰਬਰ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਬਹਿ ਚੂਹੜ ਦੇ ਨਿਵਾਸੀ ਸੂਬੇਦਾਰ ਪ੍ਰਦੀਪ ਕੁਮਾਰ ਆਪਣੀ ਸੇਵਾ-ਮੁਕਤੀ ਤੋਂ ਬਾਅਦ ਮਾਤਾ ਕਾਮਾਕਸ਼ੀ ਦੇਵੀ ਮੰਦਰ ਮੱਥਾ ਟੇਕਣ ਲਈ ਪਹੁੰਚੇ। ਸੂਬੇਦਾਰ ਪ੍ਰਦੀਪ ਕੁਮਾਰ ਨੇ ਗੱਦੀਨਸ਼ੀਨ ਮਹੰਤ ਸ੍ਰੀ 108 ਰਾਜ ਗਿਰੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 05-09-2026
ਤਲਵਾੜਾ, 4 ਸਤੰਬਰ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਬਹਿ ਚੂਹੜ ਦੇ ਨਿਵਾਸੀ ਸੂਬੇਦਾਰ ਪ੍ਰਦੀਪ ਕੁਮਾਰ ਆਪਣੀ ਸੇਵਾ-ਮੁਕਤੀ ਤੋਂ ਬਾਅਦ ਮਾਤਾ ਕਾਮਾਕਸ਼ੀ ਦੇਵੀ ਮੰਦਰ ਮੱਥਾ ਟੇਕਣ ਲਈ ਪਹੁੰਚੇ। ਸੂਬੇਦਾਰ ਪ੍ਰਦੀਪ ਕੁਮਾਰ ਨੇ ਗੱਦੀਨਸ਼ੀਨ ਮਹੰਤ ਸ੍ਰੀ 108 ਰਾਜ ਗਿਰੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਸੂਬੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਤਾ ਕਾਮਾਕਸ਼ੀ ਦੇਵੀ ਦੇ ਆਸ਼ੀਰਵਾਦ ਨਾਲ ਹੀ ਮੈਂ ਆਪਣੀ ਨੌਕਰੀ ਪੂਰੀ ਕਰ ਸਕਿਆ ਹੈ। ਉਨ੍ਹਾਂ ਕਿਹਾ ਕਿ ਇਸ ਦਰਬਾਰ ਵਿਖੇ ਆ ਕੇ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ।
ਪਿਛਲੀ ਖ਼ਬਰ ਹੈੱਡਮਾਸਟਰ ਬਲਬੀਰ ਸਿੰਘ ਦੀ ਸੇਵਾ ਮੁਕਤੀ’ ਤੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ’ਹਮਾਰੇ ਰਾਮ ਸ਼ੋਅ’ ‘ਚ ਟਿਕਟਾਂ ਦੀ ਚੈਕਿੰਗ ਲਈ ਡੀ.ਈ.ਓ. ਵਲੋਂ ਜਾਰੀ ਕੀਤੇ ਫ਼ੁਰਮਾਨ ਦੀ ਨਿਖੇਧੀ ਕਰਦੇ ਹੋਏ ਡੈਮੋਕ੍ਰੇਟਿਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।