05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਸ਼ੇ ਕਰਦੇ ਦੋ ਵਿਅਕਤੀ ਕਾਬੂ

ਮਾਹਿਲਪੁਰ, 4 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਕਰਦਿਆਂ ਕਾਬੂ ਕੀਤਾ। ਜਾਣਕਾਰੀ ਅਨੁਸਾਰ ਐੱਸ.

ਅਜੀਤ ਡੈਸਕ 05-09-2026
ਮਾਹਿਲਪੁਰ, 4 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਕਰਦਿਆਂ ਕਾਬੂ ਕੀਤਾ। ਜਾਣਕਾਰੀ ਅਨੁਸਾਰ ਐੱਸ. ਆਈ. ਕਰਨਦੀਪ ਸਮੇਤ ਪੁਲਿਸ ਪਾਰਟੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਦੇ ਪਿਛਲੇ ਪਾਸੇ ਝਾੜੀਆਂ ਵਿਚ ਬੈਠੇ ਦੋ ਵਿਅਕਤੀ ਬਲਕਾਰ ਸਿੰਘ ਉਰਫ਼ ਬਿੱਲਾ ਤੇ ਗੁਰਵਿੰਦਰ ਸਿੰਘ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬੀ.ਐਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਮਨਾਏ ਜਨਮ ਅਸ਼ਟਮੀ ਦੇ ਤਿਉਹਾਰ ਦਾ ਦ੍ਰਿਸ਼। ਬੀ. ਐਨ. ਡੀ. ਸਕੂਲ... ਅਗਲੀ ਖ਼ਬਰ ਸਿਲਵਰ ਓਕ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।